ਆਈ ਖੁਸਖਬਰੀ ਦੇਖੋ ਪੂਰੀ ਜਾਣਕਾਰੀ

news@admin
2 Min Read

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕਿ ਅਕਸਰ ਹੀ ਜਨਤਾ ਨੂੰ ਰੋਜ਼ਗਾਰ ਦੇਣ ਦੇ ਲਈ ਸਰਕਾਰ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾਂਦਾ ਹੈ। ਹੁਣ ਦੁਬਾਰਾ ਤੋਂ ਇਕ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ +2 ਪਾਸ ਮੁੰਡੇ ਕੁੜੀਆਂ ਦੇ ਲਈ ਨੌਕਰੀਆਂ ਕੱਢੀਆਂ ਗਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਸਦੀ

ਸ਼ੁਰੂਆਤੀ ਤਨਖਾਹ 49 ਹਜ਼ਾਰ ਰੁਪਏ ਤੋਂ ਸ਼ੁਰੂ ਹੋਵੇਗੀ। ਤੁਹਾਨੂੰ ਦੱਸ ਦਈਏ ਕਿ 1 ਜੂਨ ਤੋਂ ਲੈ ਕੇ 30 ਜੂਨ ਤਰੀਕ ਰੱਖੀ ਗਈ ਹੈ। ਅਪਲਾਈ ਕਰਨ ਲਈ ਤੁਹਾਡੀ ਉਮਰ ਸਾਡੇ 16 ਤੋਂ ਸਾਡੇ 19 ਤੱਕ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਐੱਸ ਸੀ ਅਤੇ ਐੱਸ ਟੀ ਨੂੰ 5 ਸਾਲ ਦੀ ਛੋਟ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਜੇਕਰ ਤੁਸੀਂ ਇਸ ਲਈ ਅਪਲਾਈ

ਕਰਨਾ ਚਾਹੁੰਦੇ ਹੋ ਤਾਂ ਤੁਹਾਡੇ +2 ਵਿੱਚ 60 ਪਰਸੈਂਟ ਜਾਂ ਇਸ ਤੋਂ ਬਾਅਦ ਨੰਬਰ ਚਾਹੀਦੇ ਹਨ ਅਤੇ ਜੇਕਰ ਤੁਸੀਂ ਫਿਜਿਕਸ, ਕਮਿਸਟਰੀ ਅਤੇ ਮੈਥ ਲਿਆ ਹੈ ਤਾਂ ਫਿਰ ਤੁਸੀਂ ਇਸ ਲਈ ਅਪਲਾਈ ਕਰ ਸਕਦੇ ਹੋ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ

ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Share This Article
Leave a comment