ਕੱਬਡੀ ਖਿਡਾਰੀ ਤੇ ਮਾਂ ਤੇ ਹੋਏ ਹਮਲੇ ਮਾਮਲੇ ਚ ਨਵਾਂ ਮੋੜ ਗੋਲੀ ਚਲਾਉਣ ਵਾਲੇ ਆਏ ਸਾਮਣੇ ,…. !

news@admin
2 Min Read

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ

ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਮਸ਼ਹੂਰ ਖਿਡਾਰੀ ਕਿੰਦਾ ਬੱਧਨੀ ਤੇ ਹੋਏ ਹਮਲੇ ਤੋਂ ਬਾਅਦ ਕੁਝ ਅਹਿਮ ਵੱਡੇ ਖੁਲਾਸੇ ਹੋਏ ਹਨ। ਜਿੱਥੇ ਕਿੰਦਾ ਬੱਧਨੀ ਦਾ ਇਕ ਲਾਈਵ ਸਾਹਮਣੇ ਆਇਆ ਹੈ।

ਤੇ ਉਸਦੀ ਮਾਤਾ ਤੇ ਵੀ ਹਮਲਾ ਕੀਤਾ ਗਿਆ ਹੈ। ਜਿਸ ਦੇ ਵਿਚ ਉਨ੍ਹਾਂ ਦੇ ਮਾਤਾ ਜੀ ਕਾਫੀ ਗੰਭੀਰ ਜ਼ਖਮੀ ਹੋ ਗਏ। ਤੇ ਜੇਰੇ ਇਲਾਜ਼ ਹਨ। ਅਤੇ ਕਿੰਦਾ ਬੱਧਨੀ ਨੇ ਇਸ ਲਾਈਵ ਦੇ ਵਿੱਚ ਉਨ੍ਹਾਂ ਤੇ ਹਮਲਾ ਕਰਨ ਵਾਲਿਆਂ ਦੇ ਕੁਝ ਵੀ ਦੱਸੇ ਹਨ

ਉਹਨਾਂ ਨੇ ਇਹ ਵੀ ਕਿਹਾ ਹੈ ਉਹ ਹੀ ਲੋਕ ਨੇ ਜਿਹਨਾਂ ਨੇ ਸੰਦੀਪ ਨੰਗਲ ਅੰਬੀਆਂ ਹਮਲਾ ਕਰਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਿਆ ਸੀ। ਅਤੇ ਇਸ ਤੋਂ ਬਾਅਦ ਇਕ ਵੀਡੀਓ ਸਾਹਮਣੇ ਆਈ ਹੈ।

ਜਿਹਨਾਂ ਲੋਕਾਂ ਦੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ ਅਤੇ ਉਹ ਵੀ ਸਾਹਮਣੇ ਆਏ ਹਨ। ਅਤੇ ਉਨ੍ਹਾਂ ਨੇ ਆਪਣਾ ਪੱਖ ਰੱਖਿਆ ਹੈ। ਇਹ ਦੋਵੇਂ ਵੀਡੀਓ ਤੁਸੀ ਦੇਖ ਸਕਦੇ ਹੋ । ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment