ਸ਼ਰਾਬ ਪਿੰਡ ਬੰਦੇ ਤੇ ਤੇਜਧਾਰ ਹਥਿਆਰਾਂ ਨਾਲ ਹਮਲਾ

Harjeet Singh
2 Min Read

ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕੁਝ ਨੌਜਵਾਨਾਂ ਨੇ ਤੇ ਤਾਜ ਤੇਜ ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਉੱਤੇ ਹਮਲਾ ਕਰ ਦਿੱਤਾ ਇਸ ਵਿਅਕਤੀ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਵਿਅਕਤੀ ਨੇ ਦੱਸਿਆ ਕਿ ਉਹ ਖਾਣ ਪੀਣ ਦੇ ਲਈ ਆਪਣੇ ਦੋਸਤਾਂ ਨਾਲ ਖੜਾ ਹੋਇਆ ਸੀ ਅਤੇ ਇੰਨੇ ਨੂੰ ਕੁਝ ਨੌਜਵਾਨ ਮੁੰਡੇ ਆਏ ਜਿਨਾਂ ਦੀ ਉਮਰ ਕੇ 22-25 ਸਾਲ ਦੀ ਲੱਗ ਰਹੀ ਸੀ

ਉਨਾਂ ਨੇ ਬਿਨਾਂ ਕੁਝ ਦੱਸੇ ਮੇਰੇ ਉੱਤੇ ਤੇਜ ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਮੈਨੂੰ ਜਖਮੀ ਕਰ ਦਿੱਤਾ ਇਸੇ ਦੌਰਾਨ ਜਲਦੀ ਜਲਦੀ ਮੈਂ ਆਪਣੀ ਪਿਸਤੌਲ ਕੱਢੀ ਅਤੇ ਕੁਝ ਹਵਾਈ ਫਾਇਰ ਕੀਤੇ ਅਤੇ ਪਿਸਤੌਲ ਤੋਂ ਡਰਦੇ ਉਹ ਨੌਜਵਾਨ ਉਥੋਂ ਫਰਾਰ ਹੋ ਗਏ ਵਿਅਕਤੀ ਨੇ ਦੱਸਿਆ ਕਿ ਉਸ ਦੀ ਕਿਸੇ ਵੀ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਪਤਾ ਨਹੀਂ ਕਿਉਂ ਫਿਰ ਵੀ ਉਸ ਦੇ ਉੱਤੇ ਅਜਿਹਾ ਹਮਲਾ ਹੋਇਆ ਹੈ

ਉਧਰ ਪੁਲਿਸ ਦੇ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜਮਾਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਵੀ ਦਿੱਤਾ ਗਿਆ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment