ਸੁਖਬੀਰ ਬਾਦਲ ਦੇ ਕਾਫ਼ਲੇ ’ਤੇ ਹੋਇਆ ਪਥਰਾਅ, ਫਰੀਦਕੋਟ ਦੇ ਪਿੰਡ ਵਿਖੇ ਨੌਜਵਾਨਾਂ ਨੇ ਕੀਤਾ ਤਿੱਖਾ ਵਿਰੋਧ

Harjeet Singh
3 Min Read

ਸੁਖਬੀਰ ਬਾਦਲ ਨੇ ਤੰਜ ਕਸਦਿਆਂ ਕਿਹਾ ਕਿ ਅਜਿਹੇ ਸ਼.ਰ.ਮਿੰ.ਦ.ਗੀ ਭਰੇ ਹਾਲਾਤ ਵਿਚ ਭਗਵੰਤ ਮਾਨ ਸਰਕਾਰ ਸਿਰਫ ਪੰਜਾਬੀਆਂ ਵਾਸਤੇ ਇਹ ਕਰ ਸਕਦੀ ਹੈ ਕਿ ਉਹ ਅਸਤੀਫਾ ਦੇ ਦੇਵੇ ਕਿਉਂਕਿ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਿਹਾ।ਪੰਚਾਇਤਾਂ ਭੰਗ ਕਰਨ ਦੇ ਮਾਮਲੇ ਵਿੱਚ ਕਿਰ ਕਰੀ ਹੋਣ ਤੋਂ ਬਾਅਦ ਪੰਜਾਬ ਦੀ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਆ ਗਈ ਹੈ। ਇਸ ਤੋਂ ਬਾਅਦ ਦੋ ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਤੋਂ ਦ ਲਗਾਤਾਰ ਆਪ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸ ਨੂੰ ਲੈ ਕੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਆਪ ਦੇ ਪਾਪ, ਹੋਰ ਮੂਰਖਤਾ ਭਰੇ ਕਦਮ: ਹੋਰ ਯੂ ਟਰਨ; ਇਸ ਵਾਰ ਪੰਚਾਇਤਾਂ ਭੰਗ ਕਰਨ ਤੇ ਮੁਲਾਜ਼ਮਾਂ ਦੀ ਭਰਤੀ ਦਾ ਮਾਮਲਾ। ਇਹ ਸਪਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਨੂੰ ਇਹ ਸਮਝ ਨਹੀਂ ਆਉਂਦਾ ਕਿ ਉਹ ਆਪ ਕੀ ਚਾਹੁੰਦੇ ਹਨ ਤੇ ਪੰਜਾਬੀ ਕੀ ਚਾਹੁੰਦੇ ਹਨ ਤੇ ਜ਼ਿੰਮੇ ਵਾਰ ਸਰਕਾਰ ਤੋਂ ਕੀ ਆਸ ਰੱਖਦੇ ਹਨ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਰੇਲ ਗੱਡੀ ਦੇ ਉਸ ਨੇਤਰ ਹੀਣ ਡਰਾਈ ਵਰ ਵਾਂਗ ਕੰਮ ਕਰ ਰਹੀ ਹੈ ਜਿਸਨੂੰ ਨਾ ਤਾਂ ਰੇਲ ਪੱਟੜੀਆਂ ਦੀ ਜਾਣਕਾਰੀ ਹੈ ਤੇ ਨਾ ਹੀ ਆਪਣੀ ਮੰਜ਼ਿਲ ਦਾ ਪਤਾ ਹੈ। ਇਸ ਤ੍ਰਾਸਦੀ ਤੇ ਹਾਸੋ-ਹੀਣੀ ਸਿ ਆ ਸ ਤ ਵਿਚ ਰੇਲ ਗੱਡੀ ਦੇ ਮੁਸਾਫਰ ਯਾਨੀ ਲੋਕ ਪੀੜਾ ਝੱਲ ਰਹੇ ਹਨ। ਸੁਖਬੀਰ ਬਾਦਲ ਨੇ ਤੰਜ ਕਸਦਿਆਂ ਕਿਹਾ ਕਿ ਅਜਿਹੇ ਸ਼ਰ ਮਿੰਦਗੀ ਭਰੇ ਹਾਲਾਤ ਵਿਚ ਭਗਵੰਤ ਮਾਨ ਸਰਕਾਰ ਸਿਰਫ ਪੰਜਾਬੀਆਂ ਵਾਸਤੇ ਇਹ ਕਰ ਸਕਦੀ ਹੈ ਕਿ ਉਹ ਅਸਤੀਫਾ ਦੇ ਦੇਵੇ ਕਿਉਂਕਿ ਇਸ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਰਿਹਾ।

ਜ਼ਿਕਰ ਕਰ ਦਈਏ ਕਿ ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਉੱਤੇ ਹਾਈਕੋਰਟ ਤੋਂ ਕਿਰਕਰੀ ਹੋਣ ਦੇ ਬਾਅਦ ਦੋ ਅਫ਼ਸਰਾਂ ਉੱਤੇ ਇਸ ਦੀ ਗਾਜ ਡਿੱਗੀ ਸੀ। ਪੰਜਾਬ ਸਰਕਾਰ ਨੇ ਵੱਡੀ ਕਾ ਰ ਵਾ ਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿ ਵਾ ੜੀ ਅਤੇ ਪੇਂਡੂ ਵਿਕਾਸ ਤੇ ਪੰ.ਚਾ.ਇ.ਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਸੀ। ਦੱਸ ਦਈਏ ਕਿ ਪੰਚਾਇਤਾਂ ਨੂੰ ਭੰਗ ਕਰਨ ਦੇ ਮਾਮਲੇ ਦੀ ਵੀਰਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਨੇ ਹੁਕਮ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਹੈ। ਇਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਪੰਜਾਬ ਸਰਕਾਰ ਨੂੰ ਸਵਾਲ ਪੁੱਛੇ ਜਾ ਰਹੇ ਹਨ।

Share This Article
Leave a comment