ਹੁਣ ਬਾਦਲ ਪਰਿਵਾਰ ਲਈ ਆਈ 1 ਹੋਰ ਅੱਤ ਦੀ ਵੱਡੀ ਮਾੜੀ ਖਬਰ !

news@admin
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਅੱਜ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਨੇ ਅਦਾਲਤ ਵਿੱਚ ਆਪਣੀ ਹਾਜ਼ਰੀ ਲਗਵਾਈ।

ਉਹਨਾਂ ਤੋਂ ਬਗੈਰ ਇਸ ਮਾਮਲੇ ਵਿੱਚ ਹੋਰ ਕੋਈ ਵੀ ਅਜੇ ਤੱਕ ਫਰੀਦਕੋਟ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਦੱਸ ਦਈਏ ਉਹਨਾਂ ਵੱਲੋਂ ਪੇਸ਼ੀ ਤੋਂ ਛੋਟਾ ਲਈ ਮਾਣਯੋਗ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਦੱਸ ਦਈਏ ਅਦਾਲਤ ਨੇ ਇਸ ਮਾਮਲੇ ਵਿੱਚ ਅਗਲੀ ਪੇਸ਼ੀ 14

ਜੂਨ ਨੂੰ ਤੈਅ ਕੀਤੀ ਹੈ। ਦੋਸਤੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇਕ ਦਿਨ ਪਹਿਲਾਂ ਏ ਡੀ ਜੀ ਪੀ ਐੱਲ ਕੇ ਯਾਦਵ ਤੇ ਐਸ ਐਸ ਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ

ਗੋਲੀਕਾਂਡ ਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਸੀ। ਦੱਸ ਦਈਏ ਵਿਸ਼ੇਸ਼ ਜਾਂਚ ਟੀਮ ਵੱਲੋਂ ਚਾਰਜਸ਼ੀਟ ਵਿੱਚ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਡੀਜੀਪੀ ਸੁਮੇਧ ਸੈਣੀ

ਅਤੇ ਸਾਰਿਆਂ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਦੇ ਵਿਚ ਸੱਤ ਹਜ਼ਾਰ ਪੰਨਿਆਂ ਦੀ ਚਾਟ ਸੀਟ ਦਾਇਰ ਕੀਤੀ ਗਈ ਸੀ। ਹੋਰ ਜਾਣਕਾਰੀ ਜਾਣਨ ਦੇ ਲਈ ਹੇਠ ਦਿੱਤੀ ਵੀਡੀਓ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment