ਇੰਸਟਾਗ੍ਰਾਮ ‘ਤੇ ਰੀਲਾਂ ਬਣਾਉਂਦੀ ਸੀ ਪਤਨੀ, ਪਤਨੀ ਨੂੰ ਹੋ ਗਿਆ ਚਰਿੱਤਰ ‘ਤੇ ਸ਼ੱਕ, ਤੇਜ਼/ਧਾਰ ਹਥਿ/ਆਰ ਨਾਲ ਕਰਤਾ ਹ/ਮ/ਲਾ

ਇਥੋਂ ਦੇ ਪਿੰਡ ਬਹੋਨਾ ਰੋਡ ’ਤੇ ਰਹਿ ਰਹੀ ਇਕ ਮਹਿਲਾ ਨੂੰ ਉਸ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਮਹਿਲਾ ਦੇ ਹੱਥਾਂ ਦੇ ਦੋਵੇਂ ਗੁੱਟ ਅਤੇ ਸਿਰ ਬੁਰੀ ਤਰ੍ਹਾਂ ਫ੍ਰੈਕਚਰ ਹੋ ਗਏ। ਇਥੇ ਹੀ ਬਸ ਨਹੀਂ ਉਸ ਦੀ ਇਕ ਅੱਖ ਵੀ ਬਾਹਰ ਨਿਕਲ ਆਈ। ਮਹਿਲਾ ਨੂੰ ਇਲਾਜ ਲਈ ਗੁਆਂਢੀ ਕੈਂਟਰ ਵਿਚ ਪਾ ਕੇ ਸਿਵਲ ਹਸਪਤਾਲ ਇਲਾਜ ਲਈ ਲੈ ਗਏ ਅਤੇ ਤੁਰੰਤ ਚਲੇ ਗਏ, ਜਿੱਥੇ ਡਾਕਟਰਾਂ ਨੇ ਮਹਿਲਾ ਨੂੰ ਫਰੀਦਕੋਟ ਰੈਫਰ ਕਰ ਦਿਤਾ। ਮੋਗਾ ਹਸਤਾਲ ਵਿਚ ਜ਼ਖਮੀ ਸਰਬਜੀਤ ਕੌਰ (40) ਦੀ ਧੀ ਨੇ ਦੱਸਿਆ ਕਿ ਉਹ 5 ਭੈਣਾਂ ਅਤੇ ਇਕ

ਭਰਾ ਹਨ। ਉਸ ਦੀਆਂ ਦੋ ਭੈਣਾਂ ਦੀ ਪਹਿਲਾਂ ਮੌਤ ਹੋ ਚੁੱਕੀ ਹੈ। ਬੇਟੀ ਨੇ ਦੱਸਿਆ ਕਿ ਉਸ ਦਾ ਵਿਆਹ ਪਿੰਡ ਕਮਾਲਕੇ ਵਿਚ ਹੋ ਚੁੱਕਾ ਹੈ ਅਤੇ ਛੋਟੀ ਭੈਣ ਵੀ ਉਸ ਕੋਲ ਰਹਿੰਦੀ ਹੈ। ਦੋਵੇਂ ਭੈਣਾਂ ਦਾ ਆਪਣੇ ਮਾਤਾ-ਪਿਤਾ ਨਾਲ ਬੋਲਚਾਲ ਨਹੀਂ ਹੈ ਕਿਉਂਕਿ ਉਹ ਘਰ ’ਚ ਲੜਾਈ ਹੋਣ ਕਾਰਣ ਨਹੀਂ ਆਉਂਦੀਆਂ। ਬੇਟੀ ਦਾ ਕਹਿਣਾ ਹੈ ਕਿ ਉਸ ਦੀ ਮਾਂ ਇੰਸਟਾਗ੍ਰਾਮ ’ਤੇ ਆਪਣੀਆਂ ਵੀਡੀਓ ਪਾਉਂਦੀ ਰਹਿੰਦੀ ਸੀ ਅਤੇ ਪਿਤਾ ਇਸ ਦਾ ਵਿਰੋਧ ਕਰਦਾ ਸੀ।ਧੀ ਦਾ ਕਹਿਣਾ ਹੈ ਕਿ ਪਿਤਾ ਵੀਡੀਓ ਪਾਉਣ ਤੋਂ ਰੋਕਦਾ ਸੀ। ਉਸ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਦੀ ਮਾਂ ਦੇ ਪਿੰਡ ਦੇ ਇਕ ਵਿਅਕਤੀ ਨਾਲ ਨਾਜਾਇਜ਼ ਸੰਬੰਧ ਸਨ ਜਦੋਂ ਪਿਤਾ ਨੂੰ ਇਸ ਦਾ ਪਤਾ ਲੱਗਾ ਤਾਂ ਦੋਵਾਂ ਵਿਚ ਤਲਾਕ ਤਕ ਦੀ ਨੌਬਤ ਆ ਗਈ। ਦੋਵਾਂ ਨੇ ਤਲਾਕ ਦੀ ਅਰਜ਼ੀ ਅਦਾਲਤ ਵਿਚ ਲਗਾਈ ਸੀ, ਜਿਸ ਦੀ ਸ਼ੁੱਕਰਵਾਰ ਨੂੰ ਕੋਰਟ ਵਿਚ ਤਾਰੀਖ਼ ਸੀ। ਉਸ ਦੀ ਮਾਂ ਵਲੋਂ ਪਿਤਾ ਤੋਂ ਤਲਾਕ ਲੈਣ ਤੋਂ ਬਾਅਦ ਪਿੰਡ ਦੇ ਉਕਤ ਵਿਅਕਤੀ ਨਾਲ ਪ੍ਰੇਮ ਸੰਬੰਧਾਂ ਦੇ ਚੱਲਦੇ ਦੂਜਾ ਵਿਆਹ ਕਰਵਾਉਣਾ ਸੀ। ਸ਼ਨੀਵਾਰ ਸਵੇਰੇ ਉਸ ਨੂੰ ਕਿਸੇ ਨੇ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦੀ ਮਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਹੈ। ਹਸਪਤਾਲ ਦੇ ਐਮਰਜੈਂਸੀ ਸਟਾਫ ਨੇ ਇਸ ਦੀ ਸੂਚਨਾ ਪੁਲਸ ਨੂੰ ਭੇਜੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *