ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਅੱਜ ਦੇਰ ਸ਼ਾਮ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਦੇ ਉੱਤੇ ਬਿਆਸ ਵਿੱਚ ਇੱਕ ਕਥਿਤ ਸ਼ਰਾਬੀ ਪੁਲਿਸ ਮੁਲਾਜ਼ਮ ਕਾਰ ਚਾਲਕ ਅਤੇ ਪਨ ਬਸ ਡਰਾਈਵਰ ਦਰਮਿਆਨ ਕਥਿਤ ਬਹਿਸ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਪਾਸੇ ਪਨ ਬਸ ਡਰਾਈਵਰ ਵੱਲੋਂ ਕਾਰ ਚਾਲਕ ਪੁਲਿਸ ਮੁਲਾਜ਼ਮ ਦੇ ਉੱਤੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋਣ ਅਤੇ ਗਲਤ ਡਰਾਈਵਿੰਗ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਗੱਡੀ ਚਾਲਕ ਦੇ ਵੱਲੋਂ ਉਸ ਦੀ ਗੱਡੀ ਨੂੰ ਟੱਕਰ ਮਾਰਨ ਦਾ ਇਲਜ਼ਾਮ ਲਗਾਇਆ ਗਿਆ ਹੈ,ਹਾਲਾਂਕਿ ਇਸ ਦੇ ਵਿੱਚ ਕੌਣ ਸਹੀ ਤੇ ਕੌਣ ਗਲਤ ਇਹ ਪੁਲਿਸ
ਜਾਂਚ ਦਾ ਵਿਸ਼ਾ ਹੈ ਲੇਕਿਨ ਇਸ ਦੌਰਾਨ ਰੋਸ ਵਿੱਚ ਆਏ ਪਨ ਬਸ ਡਰਾਈਵਰ ਵੱਲੋਂ ਅੰਮ੍ਰਿਤਸਰ ਜਲੰਧਰ ਮੁੱਖ ਮਾਰਗ ਦੇ ਬਣੇ ਬਿਆਸ ਦੇ ਫਲਾਈਓਵਰ ਉੱਪਰ ਸੜਕ ਦੇ ਬੱਸ ਲਗਾ ਕੇ ਹਾਈਵੇ ਜਾਮ ਕਰ ਦਿੱਤਾ ਗਿਆ, ਜਿਸ ਵਿੱਚ ਬੱਸ ਚਾਲਕ ਵੱਲੋਂ ਇਲਜ਼ਾਮ ਲਗਾਇਆ ਗਿਆ ਕਿ ਕਥਿਤ ਸ਼ਰਾਬੀ ਕਾਰ ਚਾਲਕ ਪੁਲਿਸ ਮੁਲਾਜ਼ਮ ਭੱਜਣ ਦੀ ਕੋਸ਼ਿਸ਼ ਦੇ ਵਿੱਚ ਸੀ, ਜਿਸ ਕਾਰਨ ਉਹਨਾਂ ਨੇ ਟੇਢੀ ਕਰਕੇ ਬੱਸ ਸੜਕ ਦੇ ਉੱਤੇ ਖੜ੍ਹੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬੱਸ ਚਾਲਕ ਨੇ ਕਿਹਾ ਕਿ ਉਹਨਾਂ ਦਾ ਟਾਈਮ ਇਸ ਕਾਰ ਚਾਲਕ ਪੁਲਿਸ ਮੁਲਾਜ਼ਮ ਦੇ ਕਾਰਨ ਖਰਾਬ ਹੋਇਆ ਹੈ, ਜਿਸ ਦਾ ਹਰਜਾਨਾ ਇਸ ਕੋਲੋਂ ਲਿਆ ਜਾਵੇਗਾ ਅਤੇ ਉਹ ਉਦੋਂ ਤੱਕ ਸੜਕ ਨਹੀਂ ਖੋਲਣਗੇ, ਜਦੋਂ ਤੱਕ ਇਹ ਕਾਰ ਚਾਲਕ ਹਰਜਾਨਾ ਨਹੀਂ ਦਿੰਦਾ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ