ਪੰਜਾਬ ਚ ਏਥੇ ਵਾਪਰੀ ਲੁੱਟ ਦੀ ਵੱਡੀ ਵਾਰਦਾਤ ਮੱਚੀ ਹਰ ਪਾਸੇ ਹਾਹਾਕਾਰ !

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖ਼ਬਰ। ਦੋਸਤੋ ਦੱਸ ਦਈਏ ਫਿਰੋਜ਼ਪੁਰ ਦੇ ਗੁਰੂ ਹਰਸਹਾਏ ਦੇ ਨਾਲ ਲੱਗਦੇ ਪਿੰਡ ਮੋਹਨ ਚ ਦਿਨ ਦਿਹਾੜੇ ਲੁੱਟ ਦੀ ਵੱਡੀ ਵਾਰਦਾਤ ਵਾਪਰੀ ਹੈ।ਇਥੇ ਲੁਟੇਰੇ ਬੰਦੂਕ ਦੀ ਨੋਕ ਤੇ ਇੱਕ ਘਰ 29 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਦੱਸ ਦਈਏ ਜਾਣਕਾਰੀ ਅਨੁਸਾਰ ਇੱਕ ਔਰਤ ਸੁਨੀਤਾ ਰਾਣੀ ਪਤਨੀ ਦਵਿੰਦਰ ਪਾਲ ਸਿੰਘ ਮੰਡੀ ਰੌੜਾ ਵਾਲੀ ਨੇ ਆਪਣੀ ਕੋਠੀ ਵੇਚ ਕੇ ਪਿੰਡ ਮੋਹਨ ਕੇ ਉਤਾੜ ਵਿਖੇ ਆਪਣੇ ਜਾਣ ਪਹਿਚਾਣ

ਵਾਲੇ ਭਗਵਾਨ ਸਿੰਘ ਦੇ ਘਰ ਪਿਛਲੀ ਰਾਤ ਪੈਸੇ ਰੱਖੇ ਸਨ। ਜਦੋਂ ਸੁਨੀਤਾ ਰਾਣੀ ਅਤੇ ਪਰਿਵਾਰ ਵਾਲੇ ਪੈਸੇ ਲੈਣ ਆਏ ਤਾਂ ਉਹ ਆਪਣੇ ਪੈਸੇ ਭਗਵਾਨ ਸਿੰਘ ਦੇ ਘਰ ਗਿਣ ਰਹੇ ਸਨ। ਤਾਂ ਉਸ ਵਕਤ ਦੋ ਨੌਜਵਾਨ ਮੋਟਰਸਾਈਕਲ ਸਵਾਰ ਹੋ ਕੇ ਇੰਨਾ ਕੌਲ ਰਿਵਾਲਵਰ ਦੱਸੇ ਜਾ ਰਹੇ ਸਨ ਉਹ ਪੈਸੇ ਲੁੱਟ ਕੇ ਫਰਾਰ ਹੋ ਗਏ। ਦੱਸ ਦਈਏ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਜਾਰੀ ਕਰ ਦਿੱਤੀ ਹੈ। ਦੋਸਤੋ ਇਹ ਵੱਡੀ ਮਾੜੀ ਘਟਨਾ ਵਾਪਰੀ ਹੈ

ਅਤੇ 29 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment