ਇੰਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲੀ ਘਟਨਾ ਆਈ ਸਾਹਮਣੇ

Harjeet Singh
2 Min Read

ਇਕ ਵਾਰ ਫਿਰ ਇੰਨਸਾਨੀਅਤ ਨੂੰ ਸ਼ਰਮਸਾਰ ਕਰਕੇ ਰੱਖ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਲੁਧਿਆਣਾ ਦੇ ਫੁਕਲ ਪੁਆਇੰਟ ਜਿੱਥੇ ਇਹ ਤਸਵੀਰਾਂ ਦਿਖਾਈ ਨਿਹੰਗ ਸਿੰਘ ਆਪਣੀ ਦੁਕਾਨ ਦੇ ਸਾਹਮਣੇ ਲੱਗੇ ਕੁੜੇ ਦੇ ਢੇਰ ਕੋਲ ਕੁੜਾ ਸੁੱਟਣਾ ਗਿਆ ਤਾਂ ਏਸ ਦੌਰਾਨ ਦੇਖਿਆ ਕੀ ਇਕ ਟੋਏ ਚ ਨਵ ਜੰਮੀ ਬੱਚੀ ਡਿੱਗੀ ਹੋਈ ਸੀ ਜਿਸ ਨੂੰ ਚੁੱਕ ਕੇ ਨਿਹੰਗ ਸਿੰਘ ਆਪਣੇ ਨਾਲ ਲੈ ਆਉਂਦਾ

ਮਾਸੂਮ ਜਿਹੀ ਬੱਚੀ ਨੂੰ ਦੇਖ ਜਿੱਥੇ ਲੋਕਾਂ ਦੇ ਦਿਮਾਗ ਸੁੰਨ ਹੋ ਗਏ ਉੱਥੇ ਹੀ ਇਸ ਬੱਚੀ ਦੀ ਘਟਨਾ ਬਾਰੇ ਪਤਾ ਲੱਗਦਿਆ ਹੀ ਇਲਾਕੇ ਚ ਸਨਸਨ ਫੈਲ ਗਈ ਅਤੇ ਲੋਕਾਂ ਦੇ ਵਿੱਚ ਗੁੱਸਾ ਦੇਖਣ ਨੂੰ ਮਿਲਿਆ ਆਓ ਹੁਣ ਸੁਣਦੇ ਹਾਂ ਨਿਹੰਗ ਸਿੰਘ ਦਾ ਕੀ ਕਹਿੰਣਾ ਐ ਦੱਸ ਦੀਏ ਕੀ ਨਿਹੰਗ ਸਿੰਘ ਵੱਲੋਂ ਪੂਰੀ ਕੋਸ਼ਿਸ਼ ਤਾਂ ਕੀਤੀ ਗਈ ਕੀ ਬੱਚੀ ਦੀ ਜਾਨ ਬਚਾਈ ਜਾਵੇ ਪਰ ਬੱਚੀ ਦਮਤੋੜ ਦਿੱਤਾ ਜਿਸਤੋਂ ਬਾਅਦ ਨਿਹੰਗ ਵੱਲੋਂ ਪੁਲਿਸ ਦੀ ਮੌਜੂਦਗੀ ਚ ਉਸਦਾ ਕਿਰਿਆ ਕਰਮ ਕੀਤਾ ਗਿਆ

ਤੁਹਾਡੇ ਇਸ ਬਾਰੇ ਕੀ ਵਿਚਾਰ ਨੇ ਕੁਮੈਂਟ ਕਰਕੇ ਆਪਣੀ ਰਾਏ ਜ਼ਰੂਰ ਦਿਓ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment