ਬਾਦਲ ਪਰੀਵਾਰ ਲਈ ਆਈ ਵੱਡੀ ਮਾੜੀ ਖਬਰ

Harjeet Singh
2 Min Read

ਗੁਰਬਾਣੀ ਦਾ ਪ੍ਰਸਾਰਣ

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਕਰਨ ਨੂੰ ਲੈ ਕੇ ਛਿੜਿਆ ਵਿਵਾਦ ਵਧਦਾ ਜਾ ਰਿਹਾ ਹੈ। ਬੇਸ਼ੱਕ ਮਾਣ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਦਿੱਤਾ ਗਿਆ ਪਰ ਅਜੇ ਵੀ ਰੇੜਕਾ ਬਰਕਰਾਰ ਹੈ। ਦੱਸ ਦਈਏ ਐਸਜੀਪੀਸੀ ਵੱਲੋਂ ਭਲਕੇ ਮੀਟਿੰਗ ਬੁਲਾਈ ਗਈ ਹੈ ਪਰ ਇਸ ਤੋਂ ਪਹਿਲਾਂ ਹੀ ਮੁੱਖ ਮੰਤਰੀ ਵੱਲੋਂ ਐਸਐਸਪੀ ਪ੍ਰਧਾਨ ਉੱਤੇ ਵੱਡਾ ਸਬਦੀ ਵਾਰ ਕੀਤਾ ਗਿਆ ਹੈ।

ਐਸਜੀਪੀਸੀ ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ

ਦੋਸਤੋ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਐਸਜੀਪੀਸੀ ਦੇ ਪ੍ਰਧਾਨ ਸਾਹਿਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫਤਰ ਚ ਤਲਬ ਮਲੂਕਾ ਚੰਦੂਮਾਜਰਾ ਭੂੰਦੜ ਚੀਮਾ ਅਤੇ ਗਾਬੜੀਆ ਉਥੇ ਮੌਜੂਦ ਬੰਦ ਕਮਰਾ ਮੀਟਿੰਗ ਜਾਰੀ ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ। ਐਸਜੀਪੀਸੀ ਵੱਲੋਂ ਸਦਨ ਦਾ ਵਿਸ਼ੇਸ਼ ਇਜਲਾਸ ਤੇਜਾ ਸਿੰਘ

ਸ਼੍ਰੋਮਣੀ ਅਕਾਲੀ

ਸਮੁੰਦਰੀ ਹਾਲ ਵਿਚ ਬੁਲਾਇਆ ਗਿਆ ਹੈ। ਅਤੇ ਨਾਲ ਹੀ ਸ਼੍ਰੋਮਣੀ ਅਕਾਲੀ ਦੇ ਅਹੁਦੇਦਾਰਾਂ ਸਾਹਿਬ ਮੈਂਬਰ ਅਤੇ ਅਧਿਕਾਰੀ ਸ਼ਾਮਲ ਹਨ। ਅਤੇ ਸੱਦੇ ਦੇ ਪੱਤਰ ਵੀ ਭੱਜੇ ਜਾ ਚੁੱਕੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Share This Article
Leave a comment