CM Mann ’ਤੇ ਖੁਫ਼ੀਆ ਏਜੰਸੀਆਂ ਦੀ Report, ਕੇਂਦਰ ਨੇ ਲਿਆ ਵੱਡਾ ਫੈਸਲਾ !

news@admin
2 Min Read

ਦੋਸਤੋ ਪੰਜਾਬ ਸਰਕਾਰ ਦੁਆਰਾ ਲੋਕਾਂ ਦੇ ਲਈ ਬਹੁਤ ਸਾਰੀਆਂ ਨਵੀਆਂ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ। ਜਿਹਨਾਂ ਦਾ ਭਰਪੂਰ ਲਾਭ ਆਮ ਜਨਤਾ ਉਠਾਉਂਦੀ ਹੈ।ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੇਹੱਦ ਪਸੰਦ ਆ ਰਹੀ ਹੈ।ਇਸ ਦੇ ਚਲਦੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਨੂੰ ਲੈ ਕੇ

ਚਿੰਤਾ ਜਤਾਈ ਜਾ ਰਹੀ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਚਲ ਰਹੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਮੁਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਦੇ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਦੱਸ ਦੇਈਏ ਕਿ ਖੁਫੀਆ ਏਜੰਸੀ ਰਿਪੋਟਾਂ ਦੇ ਵਿੱਚ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਦੇ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਜਾਵੇਗੀ।ਦੱਸ ਦਈਏ ਕਿ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ।ਇਸ ਸਮੇਂ ਪੰਜਾਬ ਦੇ ਹਾਲਾਤ ਕੁਝ ਠੀਕ ਨਹੀਂ ਹਨ ਅਤੇ ਹਰ ਪਾਸੇ ਲੋਕਾਂ ਦੇ ਵਿੱਚ ਖੌਫ਼ ਪੈਦਾ ਹੋ ਚੁੱਕਿਆ ਹੈ।ਸੋ ਦੋਸਤੋ ਇਸ ਵੱਡੇ ਫੈਸਲੇ ਬਾਰੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।ਇਸ ਸਬੰਧੀ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Share This Article
Leave a comment