ਏਥੇ ਪੰਜਾਬ ਚ ਦਿਨ ਦਿਹਾੜੇ ਹੋਇਆ ਇਹ ਵੱਡਾ ਕਾਂਡ

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਅਪਰਾਧਿਕ ਘਟਨਾਵਾਂ ਨੂੰ ਠੱਲ ਪਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਜਿੱਥੇ ਸਖਤ ਕਦਮ ਚੁੱਕੇ ਜਾ ਰਹੇ ਹਨ। ਉੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਜਗ੍ਹਾ ਜਗ੍ਹਾ ਤੇ ਕੈਮਰੇ ਲਗਾ ਕੇ ਅਜਿਹੀਆਂ ਅਪਰਾਧੀਆਂ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਨੇ ਪੰਜਾਬ ਅੰਦਰ ਵੱਧ ਰਹੀਆਂ ਇਹ ਘਟਨਾਵਾਂ ਕਾਰਨ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਚੁੱਕਾ ਹੈ। ਦੱਸ ਦਈਏ ਬਹੁਤ ਸਾਰੇ ਲੋਕਾਂ ਦਾ ਜਾਨੀ ਮਾਲੀ ਨੂੰ ਕਿਸਾਨ ਹੋ ਰਿਹਾ ਹੈ

ਅਜਿਹੀਆਂ ਘਟਨਾਵਾਂ ਦੇ ਚੱਲਦਿਆਂ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਜਾਣਾ ਮੁਸ਼ਕਿਲ ਹੋ ਚੁੱਕਾ ਹੈ ਹੁਣ ਪੰਜਾਬ ਚ ਏਥੇ ਦਿਨ ਦਿਹਾੜੇ ਇਹ ਵੱਡਾ ਕਾਂਢ ਹੋ ਗਿਆ। ਦੱਸ ਦਈਏ ਪਰ ਸ਼ਹਿਰ ਦੇ ਮਾਲ ਰੋਡ ਤੇ ਸਥਿਤ ਆਈਸੀਆਈਸੀ ਆਈ ਬੈਂਕ ਚੋਂ ਅਣਪਛਾਤੇ ਵਿਅਕਤੀਆਂ ਨੇ ਬੈਂਕ ਦੇ ਸੋਫਟਵੇਅਰ ਰਾਹੀਂ ਕਰੋੜਾਂ ਰੁਪਏ ਚੋਰੀ ਕਰ ਲਏ। ਇਸ ਘਟਨਾ ਸਬੰਧੀ ਬੈਂਕਾਂ ਅਧਿਕਾਰੀਆਂ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਦੇ ਖਿਲਾਫ ਆਈਪੀਸੀ ਤੇ ਸੂਚਨਾ ਟੈਕਨੋਲੋਜੀ

ਐਕਟ ਦੀਆਂ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਐਸਪੀ ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਦੀਪ ਕੁਮਾਰ ਨੇ ਦੱਸਿਆ ਹੈ ਕਿ ਆਈਸੀਆਈਸੀਆਈ ਬੈਂਕ ਦੇ ਅਧਿਕਾਰੀਆਂ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਅਣਪਛਾਤੇ ਵਿਅਕਤੀ ਨੇ ਇਸ ਬੈਂਕ ਦੇ ਵਿੱਚੋਂ ਲਿਮਿਟਿਡ ਫਿਰੋਜ਼ਪੁਰ ਸ਼ਹਿਰ ਚੋਂ ਬੈਂਕ ਦੇ ਸੋਫਟਵੇਅਰ ਰਾਹੀਂ 15 ਕਰੋੜ 47,66,000 ਚੋਰੀ ਕੀਤੇ ਹਨ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment