ਨੂੰਹ ਵਲੋਂ ਆਪਣੀ ਛੋਟੀ ਬੱਚੀ ਨੂੰ ਨਾਲ ਲੈ ਗਲੀ ਵਿੱਚ HIGH VOLTAGE ਡਰਾਮਾ

Harjeet Singh
3 Min Read

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ

ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਨੂੰਹ ਨੇ ਆਪਣੇ ਹੀ ਸਹੁਰਿਆਂ ਦੇ ਬਾਰ ਮੂਹਰੇ ਧਰਨਾ ਲਗਾ ਦਿੱਤਾ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਹ ਮਾਮਲਾ ਬਟਾਲਾ ਦਾ ਹੈ ਜਿੱਥੇ, ਨੂੰਹ ਨੇ ਆਪਣੀ ਛੋਟੀ ਬੱਚੀ ਨੂੰ ਨਾਲ ਸਹੁਰੇ ਖਿਲਾਫ ਕੀਤਾ ਹਾਈਵੋਲਟੇਜ ਡਰਾਮਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਹੁਰਿਆ ਵਲੋਂ ਨੂੰਹ ਨੂੰ ਘਰ ਨਾ ਵੜਨ ਨੂੰ ਲੈ ਕੇ

ਇਹ ਸਾਰਾ ਕਲੇਸ਼ ਹੋਇਆ ਹੈ। ਸਾਕਸ਼ੀ (ਲੜਕੀ) ਨੇ ਕਿਹਾ ਕਿ ਮੇਰੇ ਪਤੀ ਨੇ ਮੇਰੇ ਨਾਲ ਮਾਰ ਕੁਟਾਈ ਕਰਕੇ ਘਰੋਂ ਕੱਢ ਦਿੱਤਾ ਸੀ। ਜਦੋਂ ਮੇਰਾ ਪੇਕਾ ਮੈਨੂੰ ਸਹੁਰੇ ਘਰ ਛੱਡਣ ਆਏ ਤਾਂ ਮੇਰੀ ਸੱਸ ਨੇ ਘਰ ਵੜਨ ਤੋਂ ਮਨ੍ਹਾ ਕਰ ਦਿੱਤਾ। ਅੱਜ ਵੀ ਮੈਂ ਜ਼ਬਰਦਸਤੀ ਸਹੁਰੇ ਘਰ ਆਈ ਹਾਂ। ਦੂਸਰੇ ਪਾਸੇ ਲੜਕੀ ਦੀ ਸੱਸ ਦਾ ਕਹਿਣਾ ਹੈ ਕਿ ਮੇਰੀ ਨੂੰਹ ਦੀ ਬੋਲਣੀ ਠੀਕ ਨਹੀਂ ਹੈ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

News Source:-ਸੱਸ ਨੇ ਘਰ ਵੜਨ ਤੋਂ ਰੋਕੀ ਨੂੰਹ, ਬੱਚਾ ਲੈ ਕੇ ਬੂਹੇ ਅੱਗੇ ਬੈਠੀ ਔਰਤ

Share This Article
Leave a comment