ਪਟਾਕਿਆਂ ਦੀ ਥਾਂ ਚਲੀਆਂ ਗੋਲੀਆਂ

Harjeet Singh
3 Min Read

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮਾਮੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਮ੍ਰਿਤਕ ਨੌਜਵਾਨ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕੁਲਬੀਰ ਦੇ ਮਾਮਲੇ ਨੂੰ ਲੈ ਕੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਕੁਝ ਪੈਸਿਆਂ ਦਾ ਲੈਣ। ਦੋਵਾਂ ਵਿਚਾਲੇ ਝੜਪ ਦੌਰਾਨ ਚਾਚੇ ਵੱਲੋਂ ਗੋਲੀ ਚਲਾਈ ਗਈ। ਫਿਲਹਾਲ ਪੁਲਿਸ ਨੇ ਕੁਲਬੀਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment