ਕੈਨੇਡਾ ਜਾਣ ਵਾਲਿਆਂ ਲਈ ਆਈ ਇਹ ਵੱਡੀ ਮਾੜੀ ਖਬਰ

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਖੰਨਾ ਚੋਂ ਮੋਹਾਲੀ ਦੇ ਟਰੈਵਲ ਏਜੰਟ ਪਤਨੀ ਪੁੱਤਰ ਅਤੇ ਨੂੰਹ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਤੇ ਇਹਨਾਂ ਤੇ ਆਪਣੀ ਕੰਪਨੀ ਰਾਹੀਂ ਤਿੰਨ ਪਰਿਵਾਰਾਂ ਨੂੰ ਕਨੇਡਾ ਭੇਜਣ ਦੇ ਨਾ ਤੇ 36 ਲੱਖ ਰੁਪਏ ਠੱਗਣ ਦਾ ਇਲਜ਼ਾਮ ਹੈ।ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਪਿੰਡ ਕਿਸ਼ਨਗੜ੍ਹ ਦੇ ਵਸਨੀਕ ਅਵਤਾਰ ਸਿੰਘ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ

ਸੰਜੇ ਸਿੰਘ ਉਸ ਦੀ ਪਤਨੀ ਅਰਪਨਾ ਸੰਗੋਤਰਾ ਤੇ ਪੁੱਤਰ ਕਰਨਾਲ ਨਾਗਪਲ ਤੇ ਕੁਨਾਲ ਦੀ ਪਤਨੀ ਸ਼੍ਰੈ ਨਾਗਪਾਲ ਵਿਰੁੱਧ ਥਾਣਾ ਸਿਟੀ 2 ਵਿੱਚ ਕੇਸ ਦਰਜ ਕੀਤਾ ਗਿਆ।ਮੁਲਜ਼ਮ ਵਿਲਾ ਨੰਬਰ 45 ਸੈਕਟਰ 106 ਐਮਆਰ ਐਮਜੀਐਫ ਮੋਹਾਲੀ ਦੇ ਵਸਨੀਕ ਹਨ।ਦੱਸ ਦਈਏ ਫਿਲਹਾਲ ਇਹਨਾਂ ਵਿੱਚੋਂ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਅਤੇ ਪੁਲਿਸ ਵੱਲੋਂ ਉਹਨਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment