ਨਹੀਂ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ

Daljeet Singh
0 Min Read

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ I ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਆਖਰੀ ਸਾਹ ਲਏ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੇ ਦਿਨਾਂ ਤੋਂ ਫੋਰਟਿਸ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ।ਫੋਰਟਿਸ ਹਸਪਤਾਲ ਵਿੱਚ ਦਾਖਲ ਸਨ।

ਸਿਆਸਤ ਦੇ ਤਮਾਮ ਉਤਾਰ ਚੜ੍ਹਾਅ ਵੇਖਦਿਆਂ ਇੱਕ ਯੁੱਗ ਖਤਮ ਹੋ ਗਿਆ। ਇਤਿਹਾਸ ਉਹਨਾਂ ਦੀ ਸ਼ਖਸੀਅਤ ਦੀ ਸਦਾ ਪੜਚੋਲ ਕਰਦਾ ਰਹੇਗਾ।

Share This Article
Leave a comment