ਸੋਹਣੀ ਜਵਾਨ ਕੁੜੀ ਨਾਲ ਘਰ ਚ ਕਰਤਾ

Harjeet Singh
3 Min Read

ਸ਼ਨੀਵਾਰ ਦੁਪਹਿਰ ਇੱਕ ਵਿਆਹੁਤਾ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਔਰਤ ਦੇ ਪੇਕੇ ਪਰਿਵਾਰ ਨੇ ਸਹੁਰਿਆਂ ‘ਤੇ ਆਪਣੀ ਧੀ ਦਾ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਮੌਕੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਮਲਵਿੰਦਰ ਸਿੰਘ ਵਾਸੀ ਡਾਬਾ (ਗੁਹਲਾ) ਨੇ ਦੱਸਿਆ ਕਿ 3 ਸਾਲ ਪਹਿਲਾਂ ਉਸ ਦੀ ਲੜਕੀ ਹਰਪ੍ਰੀਤ ਕੌਰ (28) ਦਾ ਵਿਆਹ ਭਵਾਨੀਗੜ੍ਹ ਦੇ ਅਮਨਿੰਦਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦਾ ਕਰੀਬ 2 ਸਾਲ ਦਾ ਇੱਕ ਪੁੱਤਰ ਹੈ।

ਮਾਲਵਿੰਦਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ 3 ਵਜੇ ਦੇ ਕਰੀਬ ਉਸ ਨੂੰ ਭਵਾਨੀਗੜ੍ਹ ਤੋਂ ਫੋਨ ਕੀਤਾ ਗਿਆ ਕਿ ਹਰਪ੍ਰੀਤ ਕੌਰ ਕਮਰਾ ਨਹੀਂ ਖੋਲ੍ਹ ਰਹੀ, ਜਿਸ ਕਾਰਨ ਉਸ ਨੂੰ ਜਲਦੀ ਇੱਥੇ ਆਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਜਦੋਂ ਉਹ ਆਪਣੇ ਪਰਿਵਾਰ ਸਮੇਤ ਪਹੁੰਚਿਆ ਤਾਂ ਦੇਖਿਆ ਕਿ ਉਸ ਦੀ ਲੜਕੀ ਹਰਪ੍ਰੀਤ ਕੌਰ ਘਰ ਦੇ ਉਪਰਲੇ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਈ ਸੀ। ਉਸ ਨੇ ਦੱਸਿਆ ਕਿ ਉਸ ਦਾ ਜਵਾਈ ਨਾਭਾ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਹੈ

ਜੋ ਅੱਜ ਵੀ ਡਿਊਟੀ ’ਤੇ ਸੀ। ਉਸ ਨੇ ਦੋਸ਼ ਲਾਇਆ ਕਿ ਘਰੇਲੂ ਝਗੜੇ ਦੌਰਾਨ ਉਸ ਦੀ ਲੜਕੀ ਹਰਪ੍ਰੀਤ ਕੌਰ ਨੂੰ ਉਸ ਦੀ ਸੱਸ, ਸਹੁਰੇ ਅਤੇ ਮਾਮੇ ਨੇ ਕਥਿਤ ਤੌਰ ’ਤੇ ਗਲਾ ਘੁੱਟ ਕੇ ਮਾਰ ਦਿੱਤਾ ਅਤੇ ਫਿਰ ਘਰੋਂ ਭੱਜ ਗਏ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰਪ੍ਰੀਤ ਦੇ ਸਹੁਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਅਜੇ ਕੁਮਾਰ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment