ਅਣਪਛਾਤੇ ਵਾਹਨ ਨੇ ਮੋਟਸਾਈਕਲ ਸਵਾਰ ਨੂੰ ਮਾਰੀ ਟੱਕਰ, ਵੱਢੀ ਗਈ ਬਾਂਹ…

Harjeet Singh
2 Min Read

ਲੁਧਿਆਣਾ ਦੇ ਕੋਹਾੜਾ ਤੋਂ ਲੱਖੋਵਾਲ ਰੋਡ ‘ਤੇ ਇੱਕ ਅਣਪਛਾਤੇ ਵਾਹਨ ਨੇ ਮੋਟਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨ੍ਹੀ ਜ਼ਬਰਦਸਤ ਸੀ ਕਿ ਮੋਟਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਅਤੇ ਉਸਦੀ ਸੱਜੀ ਬਾਂਹ, ਸਰੀਰ ਨਾਲੋਂ ਵੱਖ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀ ਨੌਜਵਾਨ ਅੱਧਾ ਘੰਟਾ ਸੜਕ ‘ਤੇ ਹੀ ਤੜਫਦਾ ਰਿਹਾ।

ਉਥੋਂ ਲੰਘ ਰਹੇ ਇੱਕ ਟਾਟਾ 407 ਗੱਡੀ ਦੇ ਡਰਾਈਵਰ ਨੇ ਥਾਣਾ ਜਮਾਲਪੁਰ ਦੀ ਪੁਲਿਸ ਨੂੰ ਫੋਨ ‘ਤੇ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਨੌਜਵਾਨ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ। ਇੱਥੇ ਜ਼ਖ਼ਮੀ ਨੌਜਵਾਨ ਦੀ ਹਾਲਤ ਹੈ। ਪਤਾ ਲੱਗਾ ਹੈ ਕਿ ਜ਼ਖ਼ਮੀ ਨੌਜਵਾਨ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਕੁਝ ਵੀ ਦੱਸਣ ਦੀ ਹਾਲਤ ਵਿੱਚ ਨਹੀਂ।

ਜਾਂਚ ਅਧਿਕਾਰੀ ਮੁਖਤਿਆਰ ਸਿੰਘ ਨੇ ਦੱਸਿਆ ਕਿ ਸਵੇਰੇ ਗੰਭੀਰਤਾ ਨਾਲ ਜ਼ਖ਼ਮੀ ਨੌਜਵਾਨ ਕੋਲੋਂ ਪੁੱਛ-ਗਿੱਛ ਕਰਕੇ ਉਸਦੇ ਅਤੇ ਉਸਦੇ ਘਰ ਬਾਰੇ ਜਾਣਕਾਰੀ ਲਈ ਜਾਵੇਗੀ। ਜਾਂਚ ਅਧਿਕਾਰੀ ਨੇ ਕਿਹਾ ਕਿ ਥਾਣਾ ਜਮਾਲਪੁਰ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment