Parvinder Singh Jhota: ਝੋਟੇ ਦੇ ਘਰ ਦੇ ਮੈਂਬਰਾਂ ਨੇ ਕੀਤੇ ਵੱਡੇ ਖੁਲਾਸੇ

Harjeet Singh
2 Min Read

Parvinder Singh Jhota:ਨਸ਼ੇ ਵੇਚਣ ਵਾਲੇ ਦੀ ਮਾਣਹਾਨੀ ਕਰਨ ਦੇ ਦੋਸ਼’ਚ ਮਾਨਸਾ ਪੁਲਿਸ ਨੇ ਪਰਵਿੰਦਰ ਸਿੰਘ ਝੋਟਾ ਨੂੰ ਘਰੋੰ ਚੱਕ ਲਿਆ। ਫੜੇ ਜਾਣ ਤੋਂ ਪਹਿਲਾਂ ਝੋਟੇ ਨੇ ਮਾਨਸਾ ਥਾਣੇ ਦਾ ਘਰਾਓ ਕਰਨ ਕਈ ਲੋਕਾਂ ਨੂੰ ਸੱਦਾ ਦਿੱਤਾ।ਇਸ ਤੋੰ ਪਹਿਲਾਂ ਪੰਜਾਬ’ਚ ਨਸ਼ਿਆਂ ਦੇ ਉਲਟ ਧਾਰਮਿਕ ਪ੍ਰਚਾਰ ਰਾਹੀਂ “ਖਾਲਸਾ ਵਹੀਰ” ਕੱਢ ਕੇ ਅੰਮ੍ਰਿਤ ਸੰਚਾਰ ਲਹਿਰ ਚਲਾਉਣ ਬਦਲੇ ਭਾਈ ਅਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਜਲਾਵਤਨ ਕਰ ਕੇ ਦਿਬੜੂਗੜ੍ਹ ਭੇਜ ਦਿੱਤਾ।

ਇਹਨਾਂ ਕਾਰਵਾਈਆਂ ਤੋਂ ਸਾਫ਼ ਹੈ ਕਿ ਪੰਜਾਬ ਸਰਕਾਰ ਤੇ ਪੁਲਿਸ ਦੀ ਸਹਿਮਤੀ ਨਾਲ ਨਸ਼ੇ ਦਾ ਕਾਰੋਬਾਰ ਚੱਲਦਾ ਹੈ। ਪੁਲਿਸ ਨਸ਼ਾ ਤਸ਼ਕਰਾਂ ਨੂੰ ਫੜਨ ਦੀ ਥਾਂ ਨਸ਼ੇ ਖਿਲਾਫ਼ ਬੋਲਣ ਵਾਲਿਆਂ ਨੂੰ ਫੜਦੀ ਹੈ। ਜੇਕਰ ਪੰਜਾਬ ਨੂੰ ਇਸ ਦਲਦਲ’ਚੋਂ ਕੱਢਣਾ ਹੈ ਤਾਂ ਸਰਕਾਰ ਤੇ ਪੁਲਿਸ ਤੋਂ ਇਸ ਦਾ ਹੱਲ ਮੰਗਣ ਦੀ ਥਾਂ ਤੇ ਇਹਨਾਂ ਨੂੰ ਕਸੂਰਵਾਰ ਐਲਾਨ ਕੇ ਅੱਗੇ ਤੁਰੋ।

ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |

Disclaimer :-ਤੁਸੀਂ ਸਾਰਿਆਂ ਨੂੰ ਦੱਸਣਾ ਚਾਹੁੰਦੇ ਹੋ ਕਿ ਇਹ ਸਾਰੀ ਜਾਣਕਾਰੀ ਇੰਟਰਨੈਟ ਤੋਂ ਪ੍ਰਾਪਤ ਕੀਤੀ ਗਈ ਹੈ। ਅਤੇ ਇਸਦੀ ਪੂਰੀ ਜਾਣਕਾਰੀ ਸਾਡੇ ਵੱਲੋਂ ਅੱਜ ਦੇ ਇਸ ਲੇਖ ਵਿੱਚ ਦੱਸੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦਰ ਕਿਸੇ ਵੀ ਸਮੇਂ ਉੱਪਰ ਜਾਂ ਹੇਠਾਂ ਜਾ ਸਕਦੀ ਹੈ। ਇਸ ਲਈ ਇਹ ਵੈੱਬਸਾਈਟ pnlivenews.com ਕਿਸੇ ਵੀ ਤਰ੍ਹਾਂ ਜ਼ਿੰਮੇਵਾਰ ਨਹੀਂ ਹੋਵੇਗੀ

Share This Article
Leave a comment