ਬਾਕਸਿੰਗ ਖਿਡਾਰਨ ਨਾਲ ਪੁਲਿਸ ਮੁਲਾਜ਼ਿਮ ਨੇ ਸਰੀਰਕ ਸੰਬੰਧ, ਮਗਰੋਂ ਕਰਵਾ ਤਾ ਗਰਭਪਾਤ

Harjeet Singh
3 Min Read

ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪਿੰਡ ਪੱਖੋਕੇ ਵਿਖੇ ਇਕ ਮਹਿਲਾ ਬਾਕਸਿੰਗ ਖਿਡਾਰਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਣ ਸਿੰਮੀ ਸਹੋਤਾ (24) ਪੁੱਤਰੀ ਕਸ਼ਮੀਰ ਮਸੀਹ ਵਾਸੀ ਪੱਖੋਕੇ ਟਾਹਲੀ ਸਾਹਿਬ ਵਜੋਂ ਹੋਈ ਹੈ। ਮਰਨ ਤੋਂ ਪਹਿਲਾਂ ਹਸਪਤਾਲ ਜਾਂਦੇ ਸਮੇਂ ਮਹਿਲਾ ਨੇ ਵੀ-ਡੀ-ਓ ਬਣਾ ਕੇ ਵੀਡੀਓ ਰਾਹੀਂ ਆਪਣੀ ਮੌਤ ਦਾ ਅਸਲ ਕਾਰਨ ਵੀ ਦੱਸਿਆ ਹੈ। ਉਸ ਦਾ ਕਹਿਣਾ ਕਿ ਨਾਲ ਪ੍ਰੈਕਟਿਸ ਕਰਦੇ ਇੱਕ ਨੌਜਵਾਨ ਵੱਲੋਂ ਪਹਿਲਾਂ ਉਸਦਾ ਇਸਤੇਮਾਲ ਕੀਤਾ ਗਿਆ ਅਤੇ ਬਾਅਦ ਵਿੱਚ ਵਿਆਹ ਤੋਂ ਇਨਕਾਰ ਕਰ ਦਿਤਾ ਗਿਆ। ਜਿਸ ਕਾਰਨ ਉਸ ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਡੇਰਾ ਬਾਬਾ ਨਾਨਕ ਪੁਲਿਸ ਨੇ ਆਰੋਪੀ ਅਤੇ ਉਸ ਦੇ ਭਰਾ ਦੇ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਲਿਖਾਈ ਰਿਪੋਰਟ ’ਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਪੁੱਤਰੀ ਬਾਕਸਿੰਗ ਦੀ ਖਿਡਾਰਨ ਸੀ ਅਤੇ ਸ਼ਹੀਦ ਭਗਤ ਸਿੰਘ ਖੇਡ ਸਟੇਡੀ.ਅਮ ਡੇਰਾ ਬਾਬਾ ਨਾਨਕ ਵਿਖੇ ਪ੍ਰੈਕਟਿਸ ਕਰਦੀ ਸੀ। ਉਸ ਦੇ ਨਾਲ ਉਕਤ ਦੋਵੇਂ ਭਰਾ ਵੀ ਪ੍ਰੈਕਟਿਸ ਕਰਦੇ ਸੀ ਤੇ ਇਨ੍ਹਾਂ ਦੀ ਜਾਣ-ਪਛਾਣ ਹੋ ਗਈ।

ਇਸੇ ਦੌਰਾਨ ਇਕ ਲੜਕੇ ਨੇ ਲੜਕੀ ਨਾਲ ਸਰੀਰਕ ਸਬੰਧ ਬਣਾ ਲਏ ਅਤੇ ਵਿਆਹ ਕਰਵਾਉਣ ਲਈ ਵੀ ਰਾਜ਼ੀ ਹੋ ਗਿਆ। ਇਸ ਦੇ ਬਾਅਦ ਉਕਤ ਨੌਜਵਾਨ ਲੜਕੀ ਨੂੰ ਕਿਹਾ ਕਿ ਉਹ ਹੁਣ ਪੰਜਾਬ ਪੁਲਿਸ ਵਿਚ ਭਰਤੀ ਹੋ ਗਿਆ ਹਾਂ ਤੇ ਉਸ ਨਾਲ ਜਲਦ ਵਿਆਹ ਕਰਵਾ ਲਵੇਗਾ। ਇਸ ਦੌਰਾਨ ਲੜਕੀ ਗਰਭਵਤੀ ਹੋ ਗਈ ਤੇ ਲੜਕੇ ਨੇ ਉਸ ਦਾ ਅਬਾਰਸ਼ਨ ਕਰਵਾ ਦਿਤਾ ਤੇ ਬਾਅਦ ’ਚ ਵਿਆਹ ਕਰਵਾਉਣ ਤੋਂ ਇਨਕਾਰ ਕਰ ਦਿਤਾ। ਇਸ ਤੋਂ ਦੁਖੀ ਹੋ ਕੇ ਉਸ ਦੀ ਲੜਕੀ ਨੇ ਕੋਈ ਜ਼-ਹਿ-ਰੀ-ਲੀ ਚੀਜ਼ ਖਾ ਲਈ। ਪ੍ਰਵਾਰਿਕ ਮੈਂਬਰ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਲਿਜਾ ਰਹੇ ਸੀ ਪਰ ਰਸਤੇ ਵਿਚ ਹੀ ਲੜਕੀ ਨੇ ਦਮ ਤੋੜ ਦਿਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ-ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ-ਵਧਾਉਣ ਦੇ ਲਈ ਇਹ ਜਾ-ਣ-ਕਾ-ਰੀ ਫੇਸ-ਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ,ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣ-ਕਾਰੀ ਲਈ ਹੇਠਾਂ ਦਿੱਤੀ ਵੀ-ਡੀ-ਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀ-ਡੀ-ਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Share This Article
Leave a comment