ਪੰਜਾਬ ਵਾਲੀਓ ਹੋਜੋ ਸਾਵਧਾਨ ਆਉਣ ਵਾਲੇ ਦਿਨਾਂ ਵਿੱਚ ਮੌਸਮ ਢਾਏਗਾ ਕਹਿਰ

news@admin
2 Min Read

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਦੱਸਣ ਜਾ ਰਹੇ ਹਾਂ ਪੰਜਾਬ ਦੇ ਮੌਸਮ ਬਾਰੇ ਆਉਣ ਵਾਲੇ ਦਿਨਾਂ ਵਿਚ ਕਿਹੋ ਜਿਹਾ ਰਹੇਗਾ ਮੌਸਮ। ਅੱਜ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਸਾਫ਼ ਹੈ।

ਅੱਜ ਪੰਜਾਬ ਦੇ ਵਿੱਚ ਕਿਸੇ ਵੀ ਇਲਾਕੇ ਦੇ ਵਿੱਚ ਕੋਈ ਵੀ ਬੱਦਲਵਾਈ ਦੇਖਣ ਨੂੰ ਨਹੀਂ ਮਿਲ ਰਹੀ। ਆਉਣ ਵਾਲੇ ਘੰਟਿਆਂ ਦੇ ਵਿੱਚ ਵੀ ਮੌਸਮ ਸਾਫ਼ ਹੀ ਰਹੇਗਾ। ਹੁਣ ਮੌਸਮ ਬਾਰੇ ਇੱਕ ਤਾਜ਼ਾ ਅੱਪਡੇਟ ਮਿਲੀ ਹੈ।ਹੁਣ ਪੰਜਾਬ ਦੇ ਵਿੱਚ ਗਰਮੀ ਦਾ ਕਹਿਰ ਦੇਖਣ ਨੂੰ ਮਿਲੇਗਾ। ਦੱਸ ਦਈਏ ਪੰਜਾਬ ਚ ਹੁਣ ਗਰਮੀ ਕਹਿਰ ਢਾਏਗੀ। ਅਗਲੇ ਕੁਝ ਦਿਨ ਬਾਰਸ਼ ਹੋਣ ਦੀ ਕੋਈ ਉਮੀਦ ਨਹੀਂ ਜਿਸ ਕਰ ਕੇ ਪਾਰਾ ਚੜੇਗਾ ਅਤੇ ਗਰਮੀ ਵਧੇਗੀ।

ਮੌਸਮ ਵਿਭਾਗ ਨੇ ਸੰਕੇਤ ਜਾਰੀ ਕੀਤੇ ਹਨ ਕੀ ਰਾਜ ਵਿਚ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਜਦਕਿ ਮੌਸਮ ਖੁਸ਼ਕ ਰਹੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment