ਪਟਿਆਲਾ ਦੀ ਅਦਾਲਤ ਵਿੱਚ ਆਪਣੇ ਪ੍ਰੇਮੀ ਨਾਲ ਸੁਰੱਖਿਆ ਮੰਗਣ ਆਈ ਲੜਕੀ ਨੂੰ ਲੜਕੀ ਦੇ ਪਰਿਵਾਰਕ ਮੈਂਬਰ ਜ਼ਬਰਦਸਤੀ ਚੁੱਕ ਕੇ ਲੈ ਗਏ। ਵਿਆਹ ਕੁਝ ਦਿਨ ਪਹਿਲਾਂ ਹੋਇਆ ਸੀ। ਦੇਰ ਸ਼ਾਮ ਥਾਣਾ ਅਨਾਜ ਮੰਡੀ ਦੀ ਪੁਲਿਸ ਨੇ 4-5 ਵਿਅਕਤੀਆਂ ਦੇ ਨਾਮ ‘ਤੇ ਕਈ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਜਦੋਂ ਕੁੜੀ ਨੂੰ ਚੁੱਕ ਕੇ ਲਿਜਾਇਆ ਗਿਆ ਤਾਂ ਹਮਲੇ ਦੌਰਾਨ ਲੜਕਾ ਵਕੀਲ ਦੀ ਮੇਜ਼ ਹੇਠ ਲੁਕ ਗਿਆ। ਦੱਸਿਆ ਜਾ ਰਿਹਾ ਹੈ ਕਿ ਕੁੜੀ-ਮੁੰਡੇ ਨੇ ਮਾਪਿਆਂ ਦੀ ਮਰਜ਼ੀ ਖ਼ਿਲਾਫ ਵਿਆਹ ਕਰਵਾਇਆ ਸੀ ਜਿਸ ਵਜੋਂ ਸੁਰੱਖਿਆ ਲੈਣ ਲਈ ਅਦਾਲਤ ਪੁੱਜੇ ਸੀ। ਇਸ ਦੌਰਾਨ ਕੁੜੀ ਦਾ ਪਰਿਵਾਰ ਉਥੇ ਪਹੁੰਚ ਗਿਆ ਤੇ ਕੁੜੀ ਨੂੰ ਧੱਕੇ ਨਾਲ ਚੁੱਕ ਕੇ ਆਪਣੇ ਨਾਲ ਲੈ ਗਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ।
ਪਟਿਆਲਾ ਦੀ ਅਦਾਲਤ ਵਿਚ ਆਪਣੇ ਪ੍ਰੇਮੀ ਨਾਲ ਸੁਰੱਖਿਆ ਮੰਗਣ ਆਈ ਲੜਕੀ ਨੂੰ ਉਸ ਦੇ ਪਰਿਵਾਰਕ ਮੈਂਬਰ ਜ਼ਬਰਦਸਤੀ ਚੁੱਕ ਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਵਿਆਹ ਕਰਵਾਇਆ ਸੀ। ਜਦੋਂ ਕੁੜੀ ਦੇ ਮਾਪੇ ਪੁੱਜੇ ਤਾਂ ਲੜਕਾ ਵਕੀਲ ਦੀ ਮੇਜ਼ ਹੇਠਾਂ ਲੁਕ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ