ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਸਿੱਧੂ ਮੂਸੇਵਾਲਾ Sidhu Moosewala ਇਸ ਦੁਨੀਆਂ ਦੇ ਵਿਚ ਨਹੀਂ ਰਿਹਾ ਹੈ। ਜਿਸ ਦੇ ਚਲੇ ਜਾਣ ਤੋਂ ਬਾਅਦ ਸਿੱਧੂ ਦੇ ਮਾਤਾ ਪਿਤਾ ਨੂੰ ਇਕ ਬਹੁਤ ਵੱਡਾ ਘਾਟਾ ਪੈ ਗਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਹੈ,ਸਾਰਿਆਂ ਨੂੰ ਹੀ ਪਤਾ ਹੈ ਕੇ ਸਿੱਧੂ ਨੂੰ ਹਜੇ ਤਕ ਇ-ਨ-ਸਾ-ਫ ਨਹੀਂ ਮਿਲਿਆ ਹੈ , ਬਹੁਤ ਵੱਡੀ ਗਿਣਤੀ ਦੇ ਵਿਚ ਲੋਕ ਸਿੱਧੂ ਦੀ ਸਮਾਧ ਤੇ ਆਉਂਦੇ ਰਹਿੰਦੇ ਹਨ , ਹੁਣ ਔਰਤ ਜੋਕੇ ਯੂਪੀ ਤੋਂ ਆਈ ਹੈ ਉਸਦੇ ਵਲੋਂ ਕਿਹਾ ਗਿਆ ਹੈ ਕੇ ਸਿੱਧੂ ਇਕ ਬਹੁਤ ਵਧੀਆ ਇਨਸਾਨ ਸੀ ਉਹਨਾਂ ਨੇ ਕਿਹਾ ਕੇ ਜਦੋ ਉਹ ਕਿਸੇ ਨਾਲ ਵੀ ਗੱਲ ਕਰਦਾ ਸੀ ਤਾ ਉਹ ਨੀਵਾਂ ਹੋਕੇ ਗੱਲ ਕਰਦਾ ਹੁੰਦਾ ਸੀ , ਉਹਨਾਂ ਨੇ ਕਿਹਾ ਕੇ ਜਦੋ ਅਸੀਂ 295 ਗਾਣਾ ਸੁਣਿਆ ਬਹੁਤ ਵਧੀਆ ਲੱਗਿਆ । ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |
Sidhu Moosewala ਦੀ ਸਮਾਧ ਤੇ ਇਸ ਔਰਤ ਨੇ ਪਾਇਆ ਘਸਮਾਨ

Leave a comment
Leave a comment