ਸੜਕ ਕੰਢੇ ਖੜ੍ਹੇ ਵਿਦਿਆਰਥੀ ਨੂੰ ਵਾਹਨ ਨੇ ਮਾਰੀ ਟੱਕਰ, ਮੌਕੇ ‘ਤੇ ਹੋਈ ਮੌਤ

Harjeet Singh
3 Min Read

ਪਟਿਆਲਾ ਸੰਗਰੂਰ ਨੈਸ਼ਨਲ ਹਾਈਵੇਅ ‘ਤੇ ਕਿਸੇ ਅਣਪਛਾਤੇ ਵਾਹਨ ਨੇ ਸੜਕ ਕਿਨਾਰੇ ਖੜ੍ਹੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਮ ਅਰਸ਼ਦੀਪ ਦੱਸਿਆ ਜਾ ਰਿਹਾ ਹੈ, ਜੋ ਕਿ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਵਿਖੇ ਆਪਣਾ ਇਲਾਜ ਕਰਵਾ ਰਿਹਾ ਸੀ। ਉਹ ਜਦੋਂ ਆਪਣੀ ਕਾਰ ਸੜਕ ਕਿਨਾਰੇ ਖੜੀ ਕਰਕੇ ਹੇਠਾਂ ਆ ਗਿਆ ਤਾਂ ਅਚਾਨਕ ਪਿੱਛੇ ਤੋਂ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਸੜਕ ਕਿਨਾਰੇ ਪਲਟ ਗਈ। ਗੱਡੀਆਂ ਦੀ ਲਪੇਟ ‘ਚ ਆਉਣ ਨਾਲ ਅਰਸ਼ਦੀਪ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨ ਦੀ ਲਾਸ਼ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ ਹੈ।

ਵੀਡੀਓ ਨੂੰ ਹੇਠਾਂ ਜਾਂ ਦੇਖੋ, ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ PNLiveNews.Com ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ

ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

Share This Article
Leave a comment