ਗੱਡੀ ਚਲਾਉਂਦੀ ਕੁੜੀ ਨੇ ਗਰੀਬ ਮਾਂ ਧੀ ਨੂੰ ਦਰੜਿਆ ਸੜਕ ਕਿਨਾਰੇ ਮੂੰਗਫਲੀ ਦੀ ਰੇਹੜੀ ਲਾ ਕਰਦੀਆਂ ਸੀ ਗੁਜਾਰਾ

Harjeet Singh
3 Min Read

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵੀਰਵਾਰ ਦੁਪਹਿਰ ਫਗਵਾੜਾ ਰੋਡ, ਮਾਹਿਲਪੁਰ ਵਿਖੇ ਧਾਰਮਿਕ ਅਸਥਾਨ ਦੇ ਨਾਲ ਮੂੰਗਫਲੀ ਦੀ ਰੇਹੜੀ ਲਾਈ ਬੈਠੀ ਪਰਵਾਸੀ ਮਜ਼ਦੂਰ ਔਰਤ ਤੇ ਉਸ ਦੀਆਂ ਦੋ ਧੀਆਂ ’ਤੇ ਮਹਿਲਾ ਚਾਲਕ ਨੇ ਕਾਰ ਚੜ੍ਹਾ ਦਿੱਤੀ। ਗੰਭੀਰ ਰੂਪ ’ਚ ਜ਼ਖਮੀ ਹੋਈਆਂ ਮਾਂ ਤੇ ਧੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਵੀਰਵਾਰ ਦੁਪਹਿਰ ਦੋ ਵਜੇ ਦੇ ਕਰੀਬ ਫਗਵਾੜਾ ਰੋਡ, ਮਾਹਿਲਪੁਰ ’ਤੇ ਸ਼ਕੁੰਤਲਾ ਦੇਵੀ ਪਤਨੀ ਦਰਸ਼ਨ ਸਿੰਘ ਆਪਣੀ ਕਾਰ ਪੀਬੀ-07-ਸੀਏ-6075 ਵਿਚ ਮਾਹਿਲਪੁਰ ਤੋਂ ਕੋਟਫ਼ਤੂਹੀ ਵੱਲ ਜਾ ਰਹੀ ਸੀ। ਜਦੋਂ ਉਹ ਫਗਵਾੜਾ ਰੋਡ ’ਤੇ ਸਥਿਤ ਇਕ ਧਾਰਮਿਕ ਅਸਥਾਨ ’ਤੇ ਪਹੁੰਚੀ ਤਾਂ

ਅਚਾਨਕ ਉਸ ਤੋਂ ਬੇਕਾਬੂ ਹੋ ਕੇ ਕਾਰ ਸੜਕ ਕੰਢੇ ਮੂੰਗਫਲੀ ਦੀ ਰੇਹੜੀ ਲਾਈ ਬੈਠੀ ਪਰਵਾਸੀ ਔਰਤ ਤੇ ਉਸ ਦੀਆਂ ਦੋ ਧੀਆਂ ’ਤੇ ਚੜ੍ਹਾ ਦਿੱਤੀ ਜਿਸ ਕਾਰਨ ਮਾਂ ਤੇ ਉਸ ਦੀਆਂ ਦੋ ਧੀਆਂ ਗੰਭੀਰ ਜ਼ਖਮੀ ਹੋ ਗਈਆਂ। ਜ਼ਖਮੀਆਂ ਦੀ ਪਹਿਚਾਣ ਨਸਰੀਨ ਪਤਨੀ ਅਮਜ਼ਦ ਅਲੀ (37) ਤੇ ਉਸ ਦੀਆਂ ਦੋਵੇਂ ਧੀਆਂ ਸਮਰੀਨ (12), ਕਰੀਨਾ (16) ਵਜੋਂ ਹੋਈ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇਲਾਜ ਲਈ ਭੇਜਿਆ ਗਿਆ ਜਿੱਥੇ ਡਾਕਟਰਾਂ ਨੇ ਬੱਚੀਆਂ ਦੀ ਹਾਲਤ ਨਾਜ਼ੁਕ ਹੋਣ ਕਰ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Share This Article
Leave a comment