ਖ਼ੁਸ਼ਖਬਰੀ ਮਾਨ ਸਰਕਾਰ ਦੇ ਰਹੀ ਹੈ 1 ਲੱਖ ਰੁਪਏ

Harjeet Singh
2 Min Read

ਜੇਕਰ ਤੁਸੀਂ ਦਿਵਾਲੀ ਤੋਂ ਪਹਿਲਾਂ ਲੱਖਾਂ ਰੁਪਏ ਦਾ ਫਾਇਦਾ ਲੈਣਾ ਚਾਹੁੰਦੇ ਹੋ ਤਾਂ ਸਰਕਾਰ ਨੇ ਇੱਕ ਸਕੀਮ ਸ਼ੁਰੂ ਕਰ ਦਿੱਤੀ ਹੈ। ਤੁਸੀਂ ਇਸ ਸਕੀਮ ਦੇ ਜਰੀਏ ਆਪਣੇ ਘਰ ਬੈਠੇ ਹੀ ਲੱਖਾਂ ਹਜ਼ਾਰਾਂ ਰੁਪਏ ਕਮਾ ਸਕਦੇ ਹੋ ਅਤੇ ਇਸਦੇ ਲਈ ਤੁਹਾਨੂੰ ਕੀ ਕਰਨਾ ਹੋਵੇਗਾ ਇਹ ਕਿਹੜੀ ਸਕੀਮ ਹੈ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਹੈ ਉਨਾਂ ਵੱਲੋਂ ਕਿਹਾ ਗਿਆ ਹੈ ਆਯੂਸ਼ਮਾਨ ਕਾਰਡ ਬਣਵਾਓ ਇਕ ਲੱਖ ਦਾ ਨਗਦ ਇਨਾਮ ਪਾਓ।

ਸਰਕਾਰ ਵੱਲੋਂ ਐਲਾਨ ਕੀਤਾ ਗਿਆ ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦਿਵਾਲੀ ਅਤੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ਤੇ ਦਿਵਾਲੀ ਬੰਪਰ ਡਰਾਅ ਕੱਢਿਆ ਜਾਵੇਗਾ।ਜਿਸ ਦੇ ਵਿੱਚ ਇਕ ਅਕਤੂਬਰ ਤੋਂ ਲੈ ਕੇ 30 ਨਵੰਬਰ 2023 ਤੱਕ ਕਾਰਡ ਬਣਾਉਣ ਵਾਲੇ ਵਿਅਕਤੀਆਂ ਵਿੱਚੋਂ 10 ਲੋਕਾਂ ਨੂੰ ਮਿਲੇਗਾ ਨਗਦ ਇਨਾਮ। ਇਸ ਦੇ ਵਿੱਚ ਪਹਿਲਾਂ ਇਨਾਮ ਇਕ ਲੱਖ ਰੁਪਏ ਦੂਜਾ ਇਨਾਮ 50 ਹਜਾਰ ਰੁਪਏ ਤੀਜਾ ਇਨਾਮ

25000 ਰੁਪਏ ਚੌਥਾ ਇਨਾਮ 10 ਹਜਾਰ ਰੁਪਏ ਪੰਜਵਾਂ ਨਾਮ 8000 ਰੁਪਏ ਛੇਵੇਂ ਤੋਂ ਦਸਵਾਂ ਨਾਮ 5 ਹਜ਼ਾਰ ਰੁਪਏ ਦਿੱਤੇ ਜਾਣਗੇ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment