ਖੁਸਖਬਰੀ ਬਹੁਤ ਵਧੀਆਂ ਮੌਕਾਂ ਚੱਕਲੋ ਫਾਈਦਾ…..

Harjeet Singh
1 Min Read

ਦੋਸਤੋ ਅੱਜ ਤੁਹਾਡੇ ਲਈ ਬਹੁਤ ਵਧੀਆ ਰਿਕੂਰਮੈਂਟ ਅਪਡੇਟ ਲੈ ਕੇ ਆਏ ਹਾਂ ਜੋ ਪੰਜਾਬ ਦੇ ਕੈਂਡੀਡੇਟਸ ਦੇ ਲਈ ਆ ਚੁੱਕਾ ਹੈ। ਪੀਐਨਬੀ ਦੇ ਵਿੱਚ ਲੈਟੈਸਟ ਰਿਕਰੂਟਮੈਂਟ ਆਊਟ ਕਰ ਦਿੱਤਾ ਗਿਆ ਹੈ।ਇਸੇ ਲਈ ਕਿਸ ਤਰ੍ਹਾਂ ਅਪਲਾਈ ਕਰਨਾ ਹੈ ਅਤੇ ਕੌਣ ਕੌਣ ਅਪਲਾਈ ਕਰ ਸਕਦਾ ਹੈ ਅਤੇ ਕੀ ਯੋਗਤਾ ਰਹਿਣ ਵਾਲੀ ਹੈ ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ। ਦੋਸਤੋ ਇਹ ਨੋਟੀਫਿਕੇਸ਼ਨ PNB MetLife ਵੱਲੋਂ ਜਾਰੀ ਕੀਤਾ ਗਿਆ ਹੈ।

ਇਸ ਦੇ ਵਿੱਚ ਆਲ ਇੰਡੀਆ ਦੇ ਕੈਂਡੀਡੇਟ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਅਪਲਾਈ ਕਰਨਾ ਸਟਾਰਟ ਹੋ ਚੁੱਕਾ ਹੈ। ਇਸ ਦੇ ਲਈ ਮੁੰਡੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ। ਇਸ ਦੇ ਵਿੱਚ ਇਨਸ਼ੋਰੈਂਸ ਅਡਵੈਂਜਰ ਦੀਆਂ ਵੈਕੈਂਸੀਆਂ ਹਨ। ਇਸ ਦੇ ਵਿੱਚ ਤੁਹਾਡੀ ਉਮਰ 18 ਸਾਲ ਹੋਣੀ ਚਾਹੀਦੀ ਹੈ। ਇਸ ਦੇ ਵਿੱਚ ਤੁਹਾਡੀ ਸਿਲੈਕਸ਼ਨ ਇੰਟਰਵਿਊ ਦੇ ਅਧਾਰ ਤੇ ਹੋਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment