ਹਸਪਤਾਲ ਦੇ ਵਿੱਚ ਹੋ ਗਿਆ ਵੱਡਾ ਹੰਗਾਮਾ

Harjeet Singh
3 Min Read

ਪੰਜਾਬ ਸਰਕਾਰ ਲੋਕਾਂ ਨੂੰ ਸਸਤਾ ਇਲਾਜ ਕਰਾਉਣ ਦੀ ਸਹੂਲਤ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਬੀਤੀ ਦੇਰ ਰਾਤ ਮਜੀਠਾ ਰੋਡ ਸਥਿਤ ਬੇਬੇ ਨਾਨਕੀ ਹਸਪਤਾਲ ‘ਚੋਂ ਤਿੰਨ ਦਿਨ ਦਾ ਬੱਚਾ ਚੋਰੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਘਟਨਾ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਚੁੱਕੀ ਹੈ ਤੇ ਪੁਲਿਸ ਪ੍ਰਸ਼ਾਸਨ ਜਾਂਚ ਕਰ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਪੀੜਤ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਇਕ ਸੁਪਰਡੈਂਟ ਦੇ ਕਮਰੇ ਦੇ ਵਿਚ ਭੰਨਤੋੜ ਵੀ ਕੀਤੀ ਗਈ।

ਸੁਲਤਾਨਵਿੰਡ ਦੇ ਰਹਿਣ ਵਾਲੇ ਹਰਪ੍ਰਰੀਤ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪਤਨੀ ਨੂੰ ਬੇਬੇ ਨਾਨਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਤੇ ਉਨਾਂ੍ਹ ਦੀ ਪਤਨੀ ਨੇ ਇਕ ਲੜਕੇ ਨੂੰ ਜਨਮ ਦਿੱਤਾ। ਬੀਤੀ ਦੇਰ ਰਾਤ ਇਕ ਪਤੀ-ਪਤਨੀ ਨੇ ਉਨ੍ਹਾਂ ਦੇ ਲੜਕੇ ਨੂੰ ਚੋਰੀ ਕਰਕੇ ਫਰਾਰ ਹੋ ਗਏ। ਏਸੀਪੀ ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੱਤੀ ਦਿੱਤੀ ਕੀ ਬੱਚਾ ਚੋਰੀ ਕਰਨ ਵਾਲੇ ਮੁਲਜ਼ਮ ਤਿੰਨ ਦਿਨਾਂ ਤੋਂ ਇਸ ਪਰਿਵਾਰ ਦੇ ਸੰਪਰਕ ਵਿਚ ਹੀ ਸਨ

ਤੇ ਬੀਤੀ ਰਾਤ ਮੌਕਾ ਵੇਖ ਕੇ ਬੱਚਾ ਚੋਰੀ ਕਰ ਕੇ ਫ਼ਰਾਰ ਹੋ ਗਏ। ਉਨਾਂ੍ਹ ਦੱਸਿਆ ਕਿ ਲੜਕੇ ਨੂੰ ਚੋਰੀ ਕਰਨ ਵਾਲੇ ਪਤੀ ਪਤਨੀ ਨੇ ਪੀੜਿਤ ਪਰਿਵਾਰ ਦੇ ਨਾਲ ਮੇਲ ਜੋਲ ਬਣਾਇਆ। ਦੋਵੇਂ ਪਰਿਵਾਰ ਇਕੱਠੇ ਹੀ ਚਾਹ ਤੇ ਰੋਟੀ ਵੀ ਖਾਂਦੇ ਰਹੇ। ਬੀਤੀ ਦੇਰ ਰਾਤ ਦੋਵੇਂ ਪਤੀ ਪਤਨੀ ਸੋ ਰਹੇ ਸਨ ਤੇ ਮੁਲਜ਼ਮ ਪਤੀ- ਪਤਨੀ ਮੌਕਾ ਵੇਖ ਕੇ ਲੜਕੇ ਨੂੰ ਚੋਰੀ ਕਰ ਕੇ ਫਰਾਰ ਹੋ ਗਏ। ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ ਤੇ ਜਲਦ ਹੀ ਮੁਲਜ਼ਮ ਫੜੇ ਜਾਣਗੇ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Share This Article
Leave a comment