ਇਹਨਾਂ ਲੋਕਾਂ ਨੂੰ ਮਿਲੇ 51-51 ਹਜਾਰ ਰੁਪਏ

news@admin
2 Min Read

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਸਰਕਾਰ ਨੇ ਕੁੜੀਆਂ ਦੇ ਖਾਤਿਆਂ ਵਿੱਚ 51.51 ਹਜ਼ਾਰ ਰੁਪਏ ਪਾ ਦਿੱਤੇ ਹਨ,ਸਾਥੀਓ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਰਾਜਗੁਰੂ ਨੂੰ ਸ਼ਰਧਾਂਜਲੀ ਦਿੱਤੀ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਹੁਸੈਨੀਵਾਲਾ ਵਿੱਚ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਰਾਜ ਯੂਥ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ

ਪੁਰਸਕਾਰ ਜੇਤੂਆਂ ਪ੍ਰਸ਼ੰਸਾ ਪੱਤਰ ਅਤੇ ਪ੍ਰਸ਼ੰਸਾ ਪੱਤਰ ਵਜੋਂ 51000 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।ਜੇ ਤੁਸੀਂ ਵੀ ਇਹ ਰਕਮ ਪ੍ਰਾਪਤ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਆਉਣ ਵਾਲੇ ਸਾਲ ਲਈ ਚੰਗਾ ਕੰਮ ਕਰਨਾ ਪਏਗਾ ਤੁਹਾਨੂੰ ਸਰਕਾਰ ਦੀਆਂ ਨਜ਼ਰਾਂ ਵਿੱਚ ਆਉਣਾ ਪਏਗਾ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਦੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment