ਪੰਜਾਬੀਓ ਵੱਡੀ ਖੁਸਖਬਰੀ 1718 ਪਿੰਡਾਂ ਲਈ ਹੋਇਆ ਇਹ ਵੱਡਾ ਐਲਾਨ

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਸਰਕਾਰ ਦੇ ਵੱਲੋਂ ਸਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ।ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੋਈ ਬਹੁਤ ਸਾਰੇ ਕੰਮਕਾਜ ਕੀਤੇ ਜਾ ਰਹੇ ਹਨ।ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਪਰ ਲੋਕਾਂ ਦੇ ਵੱਲੋਂ ਹਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਹੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਦੱਸ ਦਈਏ ਇਹ ਸਭ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਹੁਣ 1718 ਪਿੰਡਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਆਪਣੇ ਦਫਤਰ ਵਿੱਚ ਇੱਕ ਸਮੀਖਿਆ ਮੀਟਿੰਗ ਕੀਤੀ ਉਹਨਾਂ ਆਦੇਸ਼ ਦਿੱਤੇ ਨੇ।ਕਿ ਪਿੰਡਾਂ ਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਨੇ ਉਹਨਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ।ਦੱਸ ਦਈਏ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਵਾਹੀ ਵਾਲੀ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।ਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਅਧਾਰ ਤੇ ਦਿੱਤੀਆਂ ਜਾਣ ਪੰਜਾਬ ਦੇ ਵੱਖ-ਵੱਖ ਇਲਾਕਿਆਂ ਚ ਇਸ ਸਮੇਂ 15 ਸਰਫੇਸ

ਵਾਟਰ ਪ੍ਰੋਜੈਕਟ ਚੱਲ ਰਹੇ ਨੇ ਜਿਨਾਂ ਦੇ ਮੁਕੰਮਲ ਹੋਣ ਨਾਲ 1718 ਪਿੰਡਾਂ ਨੂੰ ਸ਼ੁੱਧ ਪਾਣੀ ਦੀ ਸਪਲਾਈ ਮੁਹਈਆ ਹੋ ਜਾਵੇਗੀ। ਦੱਸ ਦਈਏ ਇਹਨਾਂ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਨਹੀਂ ਹੈ ਤੇ ਕੁਝ ਪਿੰਡ ਕੰਡੀ ਖੇਤਰ ਵਿੱਚ ਵੀ ਪੈਂਦੇ ਹਨ ਇਸ ਲਈ ਇਹਨਾਂ ਪਿੰਡਾਂ ਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ,ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment