ਪ੍ਰਧਾਨ ਮੰਤਰੀ ਮੋਦੀ ਲਈ ਆਈ ਇਹ ਵੱਡੀ ਮਾੜੀ ਖਬਰ

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ ਹੋਈ।ਤੇ ਬਾਕੀ ਰਵਾਇਤੀ ਪਾਰਟੀਆਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਬਾਅਦ ਬਹੁਤ ਸਾਰੇ ਕੰਮ ਕਾਜ ਕੀਤੇ ਗਏ ਹਨ। ਪਰ ਉਹਨਾਂ ਦੀ ਆਲੋਚਨਾ ਲੋਕਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਕਿਉਂਕਿ ਚੋਣਾਂ ਦੇ ਸਮੇਂ ਕੀਤੇ ਵਾਅਦਿਆਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ।

ਦੱਸ ਦਈਏ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।ਅਗਲੇ ਸਾਲ ਹੁਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਕਰੀਬ ਛੇ ਮਹੀਨੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਬੀਜੇਪੀ ਨੂੰ ਪੰਜਾਬ ਚ ਵੱਡਾ ਝਟਕਾ ਲੱਗਾ ਹੈ।ਦੱਸ ਦਈਏ ਪੰਜਾਬ ਦੇ ਤਿੰਨ ਸਾਬਕਾ ਮੰਤਰੀ ਭਾਜਪਾ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਨੇ।ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਬਲਵੀਰ ਸਿੱਧੂ ਤੇ ਗੁਰਪ੍ਰੀਤ ਕਾਂਗੜ ਭਾਜਪਾ ਨੂੰ ਛੱਡ ਕੇ ਕਾਂਗਰਸ ਚ ਸ਼ਾਮਿਲ ਹੋਏ ਹਨ।ਉਹ ਦਿੱਲੀ ਵਿੱਚ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਪੁੱਜੇ

ਨੇ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਨੂ ਗੋਪਾਲ ਦੀ ਮੌਜੂਦਗੀ ‘ਚ ਕਾਂਗਰਸ ਚ ਸ਼ਾਮਿਲ ਹੋ ਗਏ ਨੇ ਉਹਨਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪੰਜਾਬ ਵਿਧਾਨ ਸਭਾ ਚ ਵਿਰੋਧੀ ਧਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਮੌਜੂਦ ਸਨ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment