ਪੰਜਾਬ ਵਾਸੀਆਂ ਲਈ ਆਈ ਇਹ ਵੱਡੀ ਖੁਸਖਬਰੀ

Harjeet Singh
2 Min Read

ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਦੋਸਤੋ ਦੱਸ ਦਈਏ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਅਤੇ ਚੋਣਾਂ ਦੇ ਸਮੇਂ ਕੀਤੇ ਗਏ ਵਾਅਦਿਆਂ ਨੂੰ ਵੀ ਹੌਲੀ ਹੌਲੀ ਪੂਰਾ ਕੀਤਾ ਜਾ ਰਿਹਾ ਹੈ। ਅਤੇ ਕਿਸਾਨਾਂ ਦੇ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨਾਂ ਦੀਆਂ ਮੰਗਾਂ ਨੂੰ ਹਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ।

ਹੁਣ ਪੰਜਾਬ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਦੱਸ ਦਈਏ ਪੰਜਾਬ ਦੇ ਧਰਤੀ ਹੇਠਲਾ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਸਰਕਾਰ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਕਿਸਾਨਾਂ ਤੋਂ ਲੈ ਕੇ ਵਾਟਰ ਸੈਸ਼ ਨੂੰ ਖਤਮ ਕਰਨ ਦੀ ਤਿਆਰੀ ਕਰ ਰਹੀ ਹੈ।ਇਸ ਸਬੰਧੀ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਜੇਕਰ ਸਭ ਕੁਝ ਠੀਕ ਰਿਹਾ ਤਾਂ ਭਵਿੱਖ ਵਿੱਚ ਨਹਿਰੀ ਪਾਣੀ ਤੇ ਜ਼ੀਰੋ ਬਿਲ ਆਵੇਗਾ। ਹਲਾਂਕਿ ਕਈ ਸਾਲਾਂ ਤੋਂ ਸਰਕਾਰ ਕਿਸਾਨਾਂ ਤੋਂ ਪੂਰਾ ਸੈਸ ਨਹੀਂ ਵਸੂਲ ਰਹੀ।ਸਗੋ ਕਿਸਾਨਾਂ ਦਾ ਕਰੋੜਾਂ

ਰੁਪਏ ਦਾ ਬਕਾਇਆ ਖੜ੍ਹਾ ਹੈ। ਦੱਸ ਦਈਏ ਵਿਭਾਗ ਦੇ ਮੁਤਾਬਿਕ ਪਾਣੀ ਦਾ ਸੈਸ ਸੋ ਰੁਪਆ ਪ੍ਰਤੀ ਏਕੜ ਦੇ ਕਰੀਬ ਹੈ। ਇਸ ਨੂੰ ਖਤਮ ਕਰਕੇ ਸਰਕਾਰ ਕਿਸਾਨਾਂ ਨੂੰ ਚੰਗਾ ਸੁਨੇਹਾ ਦੇਣਾ ਚਾਹੁੰਦੀ ਹੈ। ਸਰਕਾਰ ਪਹਿਲਾਂ ਹੀ ਨਹਿਰੀ ਪਾਣੀ ਨਾਲ ਸਚਾਈ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਇਸ ਦੇ ਲਈ ਨਹਿਰਾਂ ਅਤੇ ਟੋਇਆ ਦਾ ਸੁਧਾਰ ਕੀਤਾ ਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੇ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ

ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment