ਇਨ੍ਹਾਂ ਲੋਕਾਂ ਲਈ ਆਈ ਇਹ ਵੱਡੀ ਖੁਸਖ਼ਬਰੀ !

news@admin
2 Min Read

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੋਈ ਹੈ ਅਤੇ ਇਸ ਸਰਕਾਰ ਵੱਲੋਂ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਭਗਵੰਤ ਮਾਨ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਿੱਖਿਆ ਦਾ ਪਸਾਰ ਵੱਧ ਤੋਂ ਵੱਧ ਕੀਤਾ ਜਾਵੇਗਾ।ਇਸ ਵੇਲੇ ਦੀ ਵੱਡੀ ਖਬਰ ਨਿੱਕਲ ਕੇ ਸਾਹਮਣੇ ਆਈ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਕਾਫੀ ਜ਼ਿਆਦਾ ਲਾਭ ਹੋ ਸਕਦਾ ਹੈ।ਦੱਸ ਦੇਈਏ ਕਿ ਪਹਿਲੀ

ਜਮਾਤ ਤੋਂ ਲੈ ਕੇ ਅੱਠਵੀਂ ਜਮਾਤ ਦੇ ਲੜਕੇ ਲੜਕੀਆਂ ਜਿਹਨਾਂ ਦੀ ਜਾਤ ਐਸੀ ਐਸਟੀ ਹੈ ਉਨ੍ਹਾਂ ਨੂੰ 600 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।ਦੱਸ ਦੇਈਏ ਜਰਨਲ ਕੈਟਾਗਿਰੀ ਕੁੜੀਆਂ ਨੂੰ ਵੀ ਇਸ ਦੀ ਪੂਰੀ ਪੂਰੀ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਨਵੀਆਂ ਵਰਦੀਆਂ ਅਤੇ ਨਾਲ ਹੀ 600 ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ ਹੈ।ਇਸ ਨਾਲ ਵਿਦਿਆਰਥੀਆਂ ਨੂੰ ਆਰਥਿਕ ਤੌਰ ਤੇ ਵੀ ਸਹਾਇਤਾ ਮਿਲੇਗੀ।ਦੱਸ ਦਈਏ ਕਿ ਜਰਨਲ ਕੈਟਾਗਿਰੀ ਦੇ ਲੜਕਿਆਂ ਨੂੰ ਇਹ ਸਹੂਲਤਾਂ ਹਾਲੇ

ਤੱਕ ਨਹੀਂ ਮਿਲੇਗੀ। ਇਸ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬੱਚਿਆਂ ਦੇ ਵਿੱਚ ਵਿੱਦਿਆ ਦਾ ਪਸਾਰ ਵੱਧ ਤੋਂ ਵੱਧ ਕੀਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Share This Article
Leave a comment