ਬਹੁਤ ਹੀ ਦਰਦਨਾਕ ਘਟਨਾ ! ਸਵਾਰੀਆਂ ਨਾਲ ਭਰੀ ਬਸ 20 ਫੁੱਟ ਪੁੱਲ ਤੋਂ ਹੇਠਾਂ ਡਿੱਗੀ

news@admin
3 Min Read

ਅਸੀ ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਜ਼ਿਆਦਾ ਹੈਰਾਨੀ ਹੁੰਦੀ ਅਤੇ ਕੁਝ ਅਜਿਹੀਆਂ ਵੀ ਪੋਸਟਾਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਤੇਜੀ ਨਾਲ ਵੈਰਲ ਹੋ ਰਹੀ ਹੈ,ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵੱਡੀ ਖਬਰ ਆ ਰਹੀ ਹੈ ਕੇ ਇਕ ਬੱਸ ਪੁਲ ਤੋਂ ਹੇਠਾਂ ਡਿੱਗ ਜਾਂਦੀ ਹੈ ਅਤੇ ਕਿਹਾ ਜਾ ਰਿਹਾ ਹੈ ਕੇ 13 ਸਵਾਰੀਆਂ ਦੀ ਜਾਨ ਜਾਣ ਦੀ ਖਬਰ ਵੀ ਹੈ। 25 ਦੇ ਕਰੀਬ ਲੋਕ ਬਹੁਤ ਬੁਰੇ ਤਰੀਕੇ ਦੇ ਨਾਲ ਜਖ਼ਮੀ ਹੋਈਆ ਹਨ। ਕਿਹਾ ਹੈ

ਰਿਹਾ ਹੈ ਕੇ ਹਾਦਸਾ ਮੱਧ ਪ੍ਰਦੇਸ਼ ਦੇ ਵਿਚ ਹੋਇਆ ਹੈ,ਜਦੋ ਇਸ ਗੱਲ ਦਾ ਲੋਕਾਂ ਦੇ ਵਿਚ ਪਤਾ ਚਲਦਾ ਹੈ ਤਾ ਉਹਨਾਂ ਦੇ ਵਲੋਂ ਵੱਡੀ ਗਿਣਤੀ ਦੇ ਵਿਚ ਉਸ ਥਾਂ ਤੇ ਆਇਆ ਜਾਂਦਾ ਹੈ ਅਤੇ ਬਾਕੀ ਸਵਾਰੀਆਂ ਨੂੰ ਬਾਹਰ ਕੱਡਿਆ ਜਾਂਦਾ ਹੈ,ਬੱਸ ਕੰਡਕਟਰ ਅਤੇ ਡਰਾਈਵਰ ਦੀ ਵੀ ਮੌਤ ਹੋ ਜਾਂਦੀ ਹੈ,ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ,ਦੋਸਤੋ ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰ

ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾ-ਣ-ਕਾ-ਰੀ-ਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ

Share This Article
Leave a comment