ਜਦੋਂ 9 ਸਾਲ ਬਾਅਦ ਪੁੱਤ ਸਿੱਧਾ ਕਨੇਡਾ ਤੋ ਆਇਆ ਪਿਉ ਦੇ ਦਫਤਰ ਤਾਂ ਫੁੱਟ-ਫੁੱਟ ਰੋਣ ਲੱਗਿਆ ਪਿਉ

Harjeet Singh
2 Min Read

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋਂ ਜਿਵੇਂ ਆਪਾਂ ਸਾਰੇ ਜਾਣਦੇ ਹਾਂ ਪੰਜਾਬ ਦੇ ਵਿੱਚ ਸਰਪ੍ਰਾਇਜ਼ ਵਿਜ਼ਿਟ ਦਾ ਟਰੈਂਡ ਚੱਲ ਰਿਹਾ ਹੈ। ਅਤੇ ਉੱਥੇ ਹੀ ਇੱਕ ਹੋਰ ਵੀਡੀਓ ਨਿਕਲ ਕੇ ਸਾਹਮਣੇ ਆ ਰਹੀ ਹੈ।

ਇਸ ਵੀਡੀਓ ਦੇ ਵਿੱਚ ਲੜਕਾ ਆਪਣੇ ਪਿਤਾ ਨੂੰ ਸੱਤ ਸਾਲਾਂ ਬਾਅਦ ਆਪਣੇ ਪਿਤਾ ਨੂੰ ਦਫ਼ਤਰ ਦੇ ਵਿੱਚ ਹੀ ਸਰਪ੍ਰਾਈਜ਼ ਦੇਣ ਲਈ ਆ ਜਾਂਦਾ ਹੈ ਤੇ ਆਪਣੇ ਪਿਤਾ ਨੂੰ ਇੱਕ ਦਮ ਹੀ ਡਰਾ ਦਿੰਦਾ ਹੈ। ਦੋਸਤੋ ਇਸ ਵੀਡੀਓ ਨੇ ਸਾਰਿਆਂ ਨੂੰ ਹੀ ਭਾਵੁਕ ਕਰਕੇ ਰੱਖ ਦਿੱਤਾ ਹੈ।ਜੇਕਰ ਤੁਸੀਂ ਵੀ ਆਪਣੇ ਪਿਤਾ ਨੂੰ ਪਿਆਰ ਕਰਦੇ ਹੋ ਤਾਂ ਉਸਦੇ ਲਈ ਵਾਹਿਗੁਰੂ ਮਿਹਰ ਕਰੇ ਜਰੂਰ ਲਿਖੋ। ਦੋਸਤੋ, ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Share This Article
Leave a comment